ਅਗਲੀ ਕਹਾਣੀ

ਚੀਫ਼ ਜਸਟਿਸ ਨੇ ਹਾਈ ਕੋਰਟ ਦੇ ਨਵੇਂ ਵਧੀਕ ਜੱਜ ਨੂੰ ਚੁਕਾਈ ਸਹੁੰ

ਅੱਜ ਇੱਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਸ੍ਰੀ ਰਵੀ ਸ਼ੰਕਰ ਝਾਅ ਨੇ ਸ੍ਰੀ ਜਸਗੁਰਪ੍ਰੀਤ ਸਿੰਘ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਵਧੀਕ ਜੱਜ ਵਜੋਂ ਸਹੁੰ ਚੁਕਾਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।

 


ਇਸ ਸਹੁੰ ਚੁੱਕ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫ਼ਸਰ, ਸੀਨੀਅਰ ਐਡਵੋਕੇਟ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਹਾਜ਼ਰ ਸਨ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CHIEF JUSTICE ADMINISTERS OATH TO A NEW HIGH COURT JUDGE