ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੀਫ਼ ਜਸਟਿਸ ਨੇ ਜਸਟਿਸ ਪੁੱਲਗੋਰੂ ਨੂੰ ਹਾਈ ਕੋਰਟ ਦੇ ਨਵੇਂ ਜੱਜ ਵਜੋਂ ਸਹੁੰ ਚੁਕਾਈ


ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਜਸਟਿਸ ਰਵੀ ਸ਼ੰਕਰ ਝਾਅ ਵਲੋਂ ਜਸਟਿਸ ਪੁੱਲਗੋਰੂ ਵੈਂਕਟ ਸੰਜੈ ਕੁਮਾਰ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਜੱਜ ਵਜੋਂ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਕਰਵਾਇਆ ਗਿਆ।


ਸਹੁੰ ਚੁੱਕ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ, ਰਜਿਸਟਰਾਰ, ਰਜਿਸਟਰੀ ਦੇ ਅਧਿਕਾਰੀ, ਸੀਨੀਅਰ ਵਕੀਲ ਅਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਅਹੁਦੇਦਾਰ ਮੌਜੂਦ ਸਨ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:chief justice administers oath to one new high court judge