ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੋਲੀਬਾਰੀ ਮਗਰੋਂ ਸੀਆਈਏ ਸਟਾਫ ਨੇ ਗੈਂਗਸਟਰ ਸੋਨੂੰ ਨੂੰ ਕੀਤਾ ਗ੍ਰਿਫਤਾਰ

ਅੰਮ੍ਰਿਤਸਰ ਚ ਸੀਆਈਏ ਸਟਾਫ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਨ੍ਹਾਂ ਨੇ ਵੱਖ-ਵੱਖ ਮਾਮਲਿਆਂ ’ਚ ਵਾਟੇਂਡ ਗੈਂਗਸਟਰ ਸੋਨੂੰ ਅਤੇ ਉਸ ਦੇ ਸਾਥੀ ਨੂੰ ਗ੍ਰਿਫਤਾਰ ਕਰ ਲਿਆ। 
 

ਜਾਣਕਾਰੀ ਦੇ ਅਨੁਸਾਰ ਸੀਆਈਏ ਸਟਾਫ ਤੇ ਗੈਂਗਸਟਰਾਂ ਵਿਚਾਲੇ ਛੇਹਰਟਾ ਚ ਗੋਲੀਬਾਰੀ ਹੋਈ। ਇਸ ਤੋਂ ਬਾਅਦ ਸੀਆਈਏ ਸਟਾਫ ਨੇ ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ ਦੌਰਾਨ ਖੁੰਖਾਰ ਗੈਂਗਸਟਰ ਸੋਨੂੰ ਜ਼ਖਮੀ ਹੋ ਗਿਆ।
 

ਪੰਜਾਬ ’ਚ ਗੈਂਗਸਟਰ ਸੋਨੂੰ ਕਈ ਮਾਮਲਿਆਂ ਚ ਲੋੜੀਂਦਾ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CIA staff arrested Gangster Sonu after firing