ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਨੇ ਪਾਕਿਸਤਾਨ ਦੇ ਮੰਤਰੀ ਨੂੰ ਵੱਟੀ ਘੂਰੀ

ਪਾਕਿਸਤਾਨ ਦੇ ਮੰਤਰੀ ਫਵਾਦ ਚੌਧਰੀ ਵੱਲੋਂ ਭਾਰਤੀ ਫੌਜ ਪੰਜਾਬੀਆਂ ਨੂੰ ਬਗਾਵਤ ਲਈ ਉਕਸਾਉਣ ਬਾਰੇ ਕੀਤੇ ਭੜਕਾਊ ਟਵੀਟ 'ਤੇ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਆਪਣੇ ਕੰਮ ਨਾਲ ਵਾਸਤਾ ਰੱਖਣ ਤੇ ਭਾਰਤ ਦੇ ਅੰਦਰੂਨੀ ਮਾਮਲਿਆਂ ਤੋਂ ਦੂਰ ਰਹਿਣ ਲਈ ਆਖਿਆ

 

ਪਾਕਿਸਤਾਨ ਦੇ ਮੰਤਰੀ ਵੱਲੋਂ ਕੀਤੀ ਟਿੱਪਣੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਫੌਜ ਅਨੁਸ਼ਾਸਨਬੱਧ ਅਤੇ ਰਾਸ਼ਟਰਵਾਦੀ ਫੋਰਸ ਹੈ ਉਨ੍ਹਾਂ ਨੇ ਕਸ਼ਮੀਰ ਮਸਲੇ 'ਤੇ ਦਖਲ ਦੇਣ ਦੀਆਂ ਲਗਾਤਾਰ ਕੋਸ਼ਿਸ਼ਾਂ ਕਰਨ ਵਿਰੁੱਧ ਪਾਕਿਸਤਾਨ ਨੂੰ ਚਿਤਾਵਨੀ ਦਿੱਤੀ

 

ਉਨ੍ਹਾਂ ਕਿਹਾ ਕਿ ਕਸ਼ਮੀਰ ਭਾਰਤ ਦਾ ਅੰਦਰੂਨੀ ਹਿੱਸਾ ਹੈ ਅਤੇ ਰਹੇਗਾ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM Capt Amarinder responds to Pakistani minister on twitter war