ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਦੇ ਸਲਾਹਕਾਰ ਚਾਹਲ ਨੇ SGPC ਪ੍ਰਧਾਨ ਦੀ ਪਤਨੀ ਦੇ ਦੇਹਾਂਤ 'ਤੇ ਪ੍ਰਗਟਾਇਆ ਦੁੱਖ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਬੀ.ਆਈ.ਐੱਸ. ਚਾਹਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪਤਨੀ ਸਰਦਾਰਨੀ ਅਮਰਪਾਲ ਕੌਰ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ


ਸ੍ਰੀ ਚਾਹਲ ਨੇ ਦੁਖੀ ਪਰਿਵਾਰ ਅਤੇ ਰਿਸ਼ਤੇਦਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਲਈ ਪਰਿਵਾਰ ਨੂੰ ਬਲ ਬਖਸ਼ਣ ਅਤੇ ਵਿਛੜੀ ਰੂਹ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CM s advisor Chahal expresses grief over death of SGPC president s wife