ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੀਜੀਆਈ `ਚ ਗੁਰਦਾਸ ਸਿੰਘ ਬਾਦਲ ਦੀ ਤਬੀਅਤ ਸੁਧਰੀ

ਪੀਜੀਆਈ `ਚ ਗੁਰਦਾਸ ਸਿੰਘ ਬਾਦਲ ਦੀ ਤਬੀਅਤ ਸੁਧਰੀ

ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਗੁਰਦਾਸ ਸਿੰਘ ਬਾਦਲ ਦੀ ਤਬੀਅਤ ਅੱਜ ਅਚਾਨਕ ਵਿਗੜ ਗਈ। ਜਿਸ ਕਾਰਨ ਪਹਿਲਾਂ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਲਿਜਾਂਦਾ ਗਿਆ ਪਰ ਉੱਥੋਂ ਉਨ੍ਹਾਂ ਨੂੰ ਪੀਜੀਆਈ - ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ।


ਸੂਤਰਾਂ ਅਨੁਸਾਰ ਸ੍ਰੀ ਗੁਰਦਾਸ ਸਿੰਘ ਬਾਦਲ ਹੁਰਾਂ ਨੂੰ ਠੰਢ ਲੱਗ ਜਾਣ ਕਾਰਨ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਹੋ ਰਹੀ ਹੈ। ਉਂਝ ਹੁਣ ਉਨ੍ਹਾਂ ਦੀ ਹਾਲਤ ਕੁਝ ਠੀਕ ਦੱਸੀ ਜਾਂਦੀ ਹੈ।

ਪੀਜੀਆਈ `ਚ ਗੁਰਦਾਸ ਸਿੰਘ ਬਾਦਲ ਦੀ ਤਬੀਅਤ ਸੁਧਰੀ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like (ਲਾਈਕ) ਕਰੋ

https://www.facebook.com/hindustantimespunjabi/

 

ਅਤੇ

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ

https://twitter.com/PunjabiHT ਟਵਿਟਰ ਪੇਜ ਨੂੰ ਹੁਣੇ ਹੀ Follow (ਫ਼ਾਲੋ) ਕਰੋ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Condition of Gurdas Singh Badal improves