ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਡੇਰਾਬਸੀ ਦੇ ਕਾਂਗਰਸੀ ਆਗੂ ਦੀ ਦਰਖਤ ਨਾਲ ਲਟਕਦੀ ਲਾਸ਼ ਮਿਲੀ

ਡੇਰਾਬਸੀ ਦੇ ਕਾਂਗਰਸੀ ਆਗੂ ਦੀ ਦਰਖਤ ਨਾਲ ਲਟਕਦੀ ਲਾਸ਼ ਮਿਲੀ

ਡੇਰਾਬਸੀ ਦੇ ਕਾਂਗਰਸੀ ਆਗੂ ਜਸਬੀਰ ਸਿੰਘ ਜੱਸਾ ਦੀ ਅੱਜ ਸਵੇਰ ਸਮੇਂ ਦਰੱਖਤ ਤੋਂ ਲਟਕਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਕਾਂਗਰਸੀ ਆਗੂ ਜਸਬੀਰ ਸਿੰਘ ਆਸ਼ੀਆਨਾ ਕਾਲੋਨੀ ਡੇਰਾਬਸੀ ਵਿਚ ਰਹਿ ਰਿਹਾ ਸੀ।  

 

ਸਬੀਰ ਸਿੰਘ ਜੱਸਾ ਬਿਲਡਰ ਦਾ ਕੰਮ ਕਰਦਾ ਸੀ। ਪਰਿਵਾਰ ਦੇ ਮੈਂਬਰਾਂ ਨੇ ਉਨ੍ਹਾਂ ਦੀ ਮੌਤ ਸਬੰਧੀ ਕਤਲ ਦਾ ਖਦਸਾ ਪ੍ਰਗਟ ਕੀਤਾ ਹੈ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਯਕੀਨ ਨਹੀਂ ਹੋ ਰਿਹਾ ਹੈ ਕਿ ਜਸਬੀਰ ਸਾਡੇ ਵਿਚਕਾਰ ਨਹੀਂ ਰਹੇ।

 

ਪੁਲਿਸ ਨੇ ਇਸ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਇਸ ਮਾਮਲੇ ਸਬੰਧੀ ਜਾਂਚ ਕਰ ਰਹੀ ਹੈ ਕਿ ਉਨ੍ਹਾਂ ਖੁਦਕੁਸ਼ੀ ਕੀਤੀ ਹੈ ਜਾਂ ਫਿਰ ਇਹ ਕਤਲ ਦਾ ਮਾਮਲਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Congress leader of Dera Bassi got the hanging body