ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਰੱਕੀ, ਰੈਗੂਲਰ ਤੇ ਨਵੀਂਆਂ ਅਸਾਮੀਆਂ ਬਾਰੇ ਪੰਜਾਬ ਕੈਬਨਿਟ ਦੀ ਸਹਿਮਤੀ

ਪੰਜਾਬ ਮੰਤਰੀ ਮੰਡਲ ਨੇ ਅੱਜ ਬੁੱਧਵਾਰ ਨੂੰ ਵੱਖ-ਵੱਖ ਕਾਡਰਾਂ ਤਰੱਕੀ ਲਈ ਲੋੜੀਂਦੇ ਤਜਰਬੇ ਕਮੀ ਕਰਨ ਵਾਸਤੇ ਸੇਵਾ ਨਿਯਮਾਂ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ ਇਸ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 20 ਫਰਵਰੀ 2019 ਨੂੰ ਪੰਜਾਬ ਵਿਧਾਨ ਸਭਾ ਕੀਤਾ ਸੀ।


ਮੰਤਰੀ ਮੰਡਲ ਵਲੋਂ ਲਏ ਗਏ ਫੈਸਲੇ ਦੇ ਅਨੁਸਾਰ ਜਿੱਥੇ ਲੋੜੀਂਦੀ ਕੁਆਲੀਫਾਈਂਗ ਸੇਵਾ ਦੋ ਸਾਲ ਜਾਂ ਇਸ ਤੋਂ ਘੱਟ ਹੈ ਉੱਥੇ ਤਜਰਬੇ ਵਿੱਚ ਕੋਈ ਕਮੀ ਨਹੀਂ ਹੋਵੇਗੀ ਦੋ ਸਾਲ ਤੋਂ ਵੱਧ ਅਤੇ ਪੰਜ ਸਾਲ ਤੋਂ ਘੱਟ ਵਾਲੀ ਲੋੜੀਂਦੀ ਕੁਆਲੀਫਾਈਂਗ ਸੇਵਾ ਦੇ ਮਾਮਲੇ ਵਿੱਚ ਇਕ ਸਾਲ ਦੀ ਕਟੌਤੀ ਆਗਿਆ ਯੋਗ ਹੋਵੇਗੀ ਜਿਨਾਂ ਮਾਮਲਿਆਂ ਲੋੜੀਂਦੀ ਕੁਆਲੀਫਾਈਂਗ ਸੇਵਾ 7 ਸਾਲ ਜਾਂ ਇਸ ਤੋਂ ਵੱਧ ਹੈ ਉੱਥੇ ਦੋ ਸਾਲ ਦੀ ਕਟੌਤੀ ਕੀਤੀ ਗਈ ਜਦਕਿ 10 ਸਾਲ ਜਾਂ ਇਸ ਤੋਂ ਵੱਧ ਕੁਆਲੀਫਾਈਂਗ ਸੇਵਾ ਵਾਲੇ ਮਾਮਲੇ ਇਹ ਕਟੌਤੀ 3 ਸਾਲ ਹੋਵੇਗੀ


ਪੰਜਾਬ ਮੰਤਰੀ ਮੰਡਲ ਨੇ ਅੱਜ ਰਾਮਪੁਰਾ ਫੂਲ ਵਿਖੇ ਸਥਾਪਤ ਕੀਤੇ ਨਵੇਂ ਕਾਲਜ ਆਫ ਵੈਟਨਰੀ ਸਾਇੰਸ ਦੇ ਲਈ 228 ਅਸਾਮੀਆਂ ਭਰਨ ਦੀ ਪ੍ਰਵਾਨਗੀ ਦਿੱਤੀ ਹੈ ਜਿਨਾਂ 88 ਅਧਿਆਪਨ ਅਤੇ 140 ਗੈਰ-ਅਧਿਆਪਨ ਅਸਾਮੀਆਂ ਹਨ ਇਨਾਂ ਚੋਂ 70 ਅਸਾਮੀਆਂ ਇਸ ਸਾਲ ਭਰੀਆਂ ਜਾਣਗੀਆਂ ਜਿਨਾਂ ਵਿੱਚ 32 ਅਧਿਆਪਨ ਅਤੇ 28 ਗੈਰ-ਅਧਿਆਪਨ ਅਸਾਮੀਆਂ ਹਨ


ਮੰਤਰੀ ਮੰਡਲ ਨੇ ਤਿੰਨ ਸਾਲ ਦੀ ਸੇਵਾ ਮੁਕੰਮਲ ਕਰਨ ਵਾਲੇ ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਵਿੱਚ ਸੇਵਾ ਕਰ ਰਹੇ 127 ਅਸਿਸਟੈਂਟ ਪ੍ਰੋਫੈਸਰਾਂ ਦੀਆਂ ਸੇਵਾਵਾਂ ਨੂੰ ਨਿਯਮਤ ਕਰ ਦਿੱਤਾ ਹੈ ਗ੍ਰਾਂਟ-ਇਨ-ਏਡ ਕਾਲਜਾਂ ਵਿੱਚ 1332 ਅਸਿਸਟੈਂਟ ਪ੍ਰੋਫੈਸਰਾਂ ਚੋਂ 127 ਨੇ ਸਤੰਬਰ 2018 ਵਿੱਚ ਆਪਣੇ 3 ਸਾਲ ਪੂਰੇ ਕਰ ਲਏ ਹਨ ਕਾਲਜਾਂ ਨੂੰ ਨਿਯਮਿਤ ਕਰਨ ਲਈ ਪੂਰੀ ਪ੍ਰਕਿਰਿਆ ਆਪਣੇ ਪੱਧਰਤੇ ਮੁਕੰਮਲ ਕਰਨੀ ਹੋਵੇਗੀ


ਇਕ ਹੋਰ ਫੈਸਲੇ ਦੇ ਅਨੁਸਾਰ ਮੰਤਰੀ ਮੰਡਲ ਨੇ ਜੰਗਲਾਤ ਵਿਭਾਗ ਦੇ ਤਿੰਨ ਮੁਲਾਜ਼ਮਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਲਈ ਸਹਿਮਤੀ ਦੇ ਦਿੱਤੀ


ਮੰਤਰੀ ਮੰਡਲ ਨੂੰ ਜਲ ਸਪਲਾਈ ਸੈਨੀਟੇਸ਼ਨ ਵਿਭਾਗ (ਡੀ.ਡਬਲਿਊ.ਸੀ.ਸੀ.) ਦੇ ਪ੍ਰਸ਼ਾਸਕੀ ਢਾਂਚੇ ਦੇ ਪੁਨਰਗਠਨ ਨੂੰ ਹਰੀ ਝੰਡੀ ਦੇ ਦਿੱਤੀ ਹੈ ਇਸ ਤੋਂ ਇਲਾਵਾ ਅਗਲੇ ਤਿੰਨ ਸਾਲਾਂ ਦੌਰਾਨ ਗਰੁੱਪ , ਬੀ ਅਤੇ ਸੀ ਦੀਆਂ 748 ਅਸਾਮੀਆਂ ਭਰਨ ਅਤੇ ਠੇਕੇ ਦੇ ਆਧਾਰਤੇ ਤੁਰੰਤ ਵਿਸ਼ੇਸ਼ੀਕਿ੍ਰਤ ਕਾਰਜਾਂ ਲਈ 1528 ਅਸਾਮੀਆਂ ਦੀ ਭਰਤੀ ਯੋਜਨਾ ਨੂੰ ਵੀ ਸਹਿਮਤੀ ਦੇ ਦਿੱਤੀ ਹੈ

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Consent on Punjab Cabinets progress regular and new posts