ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਵਿਡ-19: ਪਨਗ੍ਰੇਨ ਮੁਲਾਜ਼ਮਾਂ ਨੇ ਮੁੱਖ ਮੰਤਰੀ ਰਾਹਤ ਫੰਡ ’ਚ ਪਾਏ 21,43,925 ਰੁਪਏ

ਪਨਗ੍ਰੇਨ ਪੰਜਾਬ ਦੇ ਮੁਲਾਜਮਾਂ ਨੇ ਅੱਜ ਕੋਵੀਡ-19 ਮਹਾਂਮਾਰੀ ਨਾਲ ਟਾਕਰੇ ਲਈ 21,43,925 ਲੱਖ ਰੁਪਏ ਮੁੱਖ ਮੰਤਰੀ ਕੋਰੋਨਾਵਾਇਰਸ ਰਾਹਤ ਫੰਡ ਵਿੱਚ ਦਾਨ ਕੀਤੇ ਹਨਇਹ ਜਾਣਕਾਰੀ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰਾਂ ਮਾਮਲਿਆਂ ਬਾਰੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਕੈਬਨਿਟ ਦੋਰਾਨ ਮੁੱਖ ਮੰਤਰੀ ਪੰਜਾਬ ਅਤੇ ਆਪਣੇ ਕੈਬਨਿਟ ਸਾਥੀਆਂ ਨੂੰ ਦਿੱਤੀ


ਉਨ੍ਹਾਂ ਪੰਜਾਬ ਵਿੱਚ ਵਸਦੇ ਭੈਣਾਂ ਤੇ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਰਾਜ ਸਰਕਾਰ ਦੀ ਇਸ ਮੁਸ਼ਕਲ ਘੜੀ ਵਿਚ ਵੱਧ ਤੋਂ ਵੱਧ ਵਿੱਤੀ ਮਦਦ ਕਰਨ ਤਾਂ ਜੋ ਮੋਜੂਦਾ ਸਥਿਤੀ ਕਾਰਨ ਔਖਾ ਕਰ ਰਹੇ ਲੋਕਾਂ ਦੀ ਲੰਮੇ ਸਮੇਂ ਲਈ ਮਦਦ ਕੀਤੀ ਜਾ ਸਕੇ


ਉਨ੍ਹਾਂ ਕਿਹਾ ਕਿ ਇਸ ਕਾਰਜ ਲਈ ਮੁੱਖ ਮੰਤਰੀ ਰਾਹਤ ਫੰਡ ਕੋਵਿਡ 19 ਅਕਾਊ ਨੰਬਰ 50100333026124, ਅਕਾਊਂਟ ਟਾਈਪ : ਸੇਵਿੰਗ, ਆਈ.ਐਫ.ਐਸ.ਸੀ. ਕੋਡ :ਐਚ.ਡੀ.ਐਫ.ਸੀ.0000213, ਸਵਿਟ ਕੋਡ : .ਐਚ.ਡੀ.ਐਫ.ਸੀ.ਆਈ.ਐਨ.ਬੀ.ਬੀ., ਬ੍ਰਾਂਚ ਕੋਡ 0213, ਬ੍ਰਾਂਚ ਨਾਮ ਸੈਕਟਰ 17-ਸੀ, ਚੰਡੀਗੜ੍ਹ ਰਾਹੀਂ ਜਾਂ ਫਿਰ ਆਨਲਾਈਨ cmrf.punjab.gov.in ਤੇ ਕੀਤੀ ਜਾ ਸਕਦੀ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: Pungrain employees contributes Rs 2143925 in CM Relief Fund