ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਵਾਇਰਸ: ਪੰਜਾਬ ਦੀ ਇਹ ਹੈ ਹੁਣ ਤੱਕ ਦੀ ਸਕਰੀਨਿੰਗ ਤੇ ਪ੍ਰਬੰਧਨ ਸਥਿਤੀ

ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 115

ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 1

ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 109

ਰਿਪੋਰਟ ਦੀ ਉਡੀਕ ਹੈ 5

ਅੱਜ ਤੱਕ ਜਿਨ੍ਹਾ ਲੱਛਣ ਪਾਏ ਗਏ 14

17 ਮਾਰਚ ਤੱਕ ਨਿਗਰਾਨੀ ਅਧੀਨ ਮਰੀਜ਼ਾਂ ਦੀ ਗਿਣਤੀ 1187

ਹਸਪਤਾਲ ਵਿੱਚ ਨਿਗਰਾਨੀ ਅਧੀਨ  14

ਘਰ ਵਿੱਚ ਨਿਗਰਾਨੀ ਅਧੀਨ  1173

 

ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦਾ ਸਿਰਫ਼ ਇੱਕ ਪੁਸ਼ਟੀ ਕੀਤਾ ਮਾਮਲਾ ਸਾਹਮਣੇ ਆਇਆ ਹੈ ਉਕਤ ਵਿਅਕਤੀ ਨੇ ਇਟਲੀ ਦੀ ਯਾਤਰਾ ਕੀਤੀ ਸੀ ਜਿਸਦੀ ਅੰਮ੍ਰਿਤਸਰ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜਾਂਚ ਕੀਤੀ ਗਈ ਜਿਸ ਉਪਰੰਤ ਉਸਨੂੰ ਜੀ.ਐਮ.ਸੀ. ਅੰਮ੍ਰਿਤਸਰ ਵਿਖੇ ਦਾਖ਼ਲ ਕਰਵਾਇਆ ਗਿਆ ਹੈ

ਲੜੀ ਨੰ:

ਹਵਾਈ ਅੱਡੇ/ ਚੈਕ ਪੋਸਟ ਦਾ ਨਾਮ ਜਾਂਚ ਕੀਤੇ ਯਾਤਰੀਆਂ ਦੀ

ਗਿਣਤੀ ਲੱਛਣਾ ਵਾਲੇ ਯਾਤਰੀਆਂ ਦੀ ਗਿਣਤੀ

 

1 ਅੰਮ੍ਰਿਤਸਰ, ਹਵਾਈ ਅੱਡਾ 61957       7

2 ਅੰਤਰਰਾਸ਼ਟਰੀ ਹਵਾਈ ਅੱਡਾ, ਮੁਹਾਲੀ 6925 ਕੋਈ ਨਹੀਂ

3 ਵਾਘਾ/ਅਟਾਰੀ ਚੈਕ ਪੋਸਟ 7472        1

4 ਗੁਰਦਾਸਪੁਰ, ਡੇਰਾ ਬਾਬਾ ਨਾਨਕ ਚੈਕ ਪੋਸਟ 18188 ਕੋਈ ਨਹੀਂ

ਜਾਂਚ ਕੀਤੇ ਯਾਤਰੀਆਂ ਦੀ ਕੁਲ ਗਿਣਤੀ 94542    8

 

ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ

ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ

ਅੰਤਰਰਾਸ਼ਟਰੀ ਹਵਾਈ ਅੱਡਿਆਂ (ਅੰਮ੍ਰਿਤਸਰ, ਮੁਹਾਲੀ) ਅਤੇ ਸਰਹੱਦੀ ਚੈਕ ਪੋਸਟਾਂ (ਵਾਘਾ,ਅਟਾਰੀ, ਡੇਰਾ ਬਾਬਾ ਨਾਨਕ, ਗੁਰਦਾਸਪੁਰ) ਤੇ ਸਕ੍ਰੀਨਿੰਗ ਸ਼ੁਰੂ

ਹਵਾਈ ਅੱਡਿਆਂ 'ਤੇ ਸਕ੍ਰੀਨਿੰਗ ਕਰਨ ਲਈ ਥਰਮਲ ਸੈਂਸਰ ਅਤੇ ਨਾਨ-ਕੰਟੈਕਟ ਥਰਮੋਮੀਟਰ ਉਪਲਬਧ

ਅੰਮ੍ਰਿਤਸਰ ਤੇ ਮੁਹਾਲੀ ਵਿਖੇ 500-500 ਬੈਡਾਂ ਦੇ ਇਕੱਲਵਾਸ ਦੀ ਸਹੂਲਤ ਵਾਲੇ ਕੇਂਦਰ ਦੀ ਸ਼ਨਾਖਤ

ਸਰਕਾਰੀ ਇਕੱਲਵਾਸ ਕੇਂਦਰ ਅੰਮ੍ਰਿਤਸਰ ਵਿਖੇ 14 ਯਾਤਰੀ

ਆਈਸੋਲੇਸ਼ਨ ਵਾਰਡਾਂ ਵਿਚ 1077 ਬੈਡ ਅਤੇ 28 ਵੈਂਟੀਲੇਟਰਾਂ ਦੀ ਵਿਵਸਥਾ

ਜ਼ਿਲ੍ਹਾ ਅਤੇ ਸੂਬਾ ਪੱਧਰ 'ਤੇ ਕੰਟਰੋਲ ਰੂਮ ਸਰਗਰਮ

ਕੇਂਦਰ ਹੈਲਪਲਾਈਨ ਨੰਬਰ 104 ਜਾਰੀ

ਸਾਰੀਆਂ ਥਾਵਾਂ 'ਤੇ ਲੋੜੀਂਦੇ ਲਾਜਿਸਟਿਕ ਉਪਲਬਧ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Covid-19: Screening and management status issued by the Punjab Government