ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

3 VIDEO: ਹਥਿਆਰਾਂ ਦੀ ਨੋਕ 'ਤੇ ਕਾਰ ਖੋਹ ਕੇ ਫ਼ਰਾਰ ਹੋਏ ਦੋ ਬਦਮਾਸ਼ ਗ੍ਰਿਫ਼ਤਾਰ

ਫ਼ੋਟੋ ਭਰਤ ਭੂਸ਼ਣ

 

ਪਟਿਆਲਾ ਦੇ ਨਾਭਾ ਰੋਡ ਤੇ ਸਥਿਤ ਪੀ.ਆਰ.ਟੀ.ਸੀ ਦੀ ਵਰਕਸ਼ਾਪ ਨੇੜੇ ਹਥਿਆਰਾਂ ਦੀ ਨੋਕ 'ਤੇ ਕਾਰ ਖੋਹ ਕੇ ਫਰਾਰ ਹੋਏ ਦੋ ਬਦਮਾਸ਼ਾਂ ਨੂੰ ਪਟਿਆਲਾ ਪੁਲਿਸ ਨੇ ਭਾਦਸੋਂ ਰੋਡ 'ਤੇ ਮੁੱਠਭੇੜ ਮਗਰੋਂ ਰਣਜੀਤ ਨਗਰ ਵਿਖੇ ਗ੍ਰਿਫ਼ਤਾਰ ਕਰ ਲਿਆ ਹੈ ਜਦਕਿ ਤਿੰਨ ਮੁਲਜ਼ਮ ਹਾਲੇ ਵੀ ਫ਼ਰਾਰ ਦੱਸੇ ਜਾ ਰਹੇ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਇਸ ਮੁੱਠਭੇੜ ਦੀ ਅਗਵਾਈ ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ ਨੇ ਖੁੱਦ ਟੀਮ ਦੀ ਅਗਵਾਈ ਕਰਦਿਆਂ ਕੀਤੀ ਜਿਸ ਤੋਂ ਬਾਅਦ ਹੋਈ ਮੁੱਠਭੇੜ ਮਗਰੋਂ ਦੋਵੇਂ ਮੁਲਜ਼ਮਾਂ ਨੂੰ ਪੁਲਿਸ ਦੀ ਜਾਬਾਜ਼ ਨੇ ਟੀਮ ਨੇ ਰਣਜੀਤ ਨਗਰ ਵਿਖੇ ਗ੍ਰਿਫ਼ਤਾਰ ਕਰ ਲਿਆ ਹੈ।

 

3 VIDEO: ਹਥਿਆਰਾਂ ਦੀ ਨੋਕ 'ਤੇ ਕਾਰ ਖੋਹ ਕੇ ਫ਼ਰਾਰ ਹੋਏ ਬਦਮਾਸ਼ ਗ੍ਰਿਫ਼ਤਾਰ

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:criminals arrested after taking away the car