ਅਗਲੀ ਕਹਾਣੀ

ਭਾਰਤ–ਪਾਕਿ ਸਰਹੱਦ ਤੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ

ਬੀ.ਐੱਸ.ਐਫ. ਦੀ 193 ਬਟਾਲੀਅਨ ਦੇ ਜਵਾਨਾਂ ਨੇ ਭਾਰਤ–ਪਾਕਿ ਸਰਹੱਦੀ ਚੌਂਕੀ ਜਗਦੀਸ ਦੇ ਨੇੜੇ 4 ਕਿੱਲੋ 200 ਗ੍ਰਾਮ ਹੈਰੋਇਨ ਫੜੀ ਹੈ ਜਿਸਦੀ ਅੰਤਰਰਾਜੀ ਬਾਜ਼ਾਰ 'ਚ ਕੀਮਤ 21 ਕਰੋੜ ਰੁਪਏ ਦੱਸੀ ਜਾ ਰਹੀ ਹੈ।

 

ਜਾਣਕਾਰੀ ਮੁਤਾਬਕ ਬਰਾਮਦ ਕੀਤੀ ਗਈ ਹੈਰੋਇਨ ਦੇ ਇਕ-ਇਕ ਕਿੱਲੋ ਦੇ ਚਾਰ ਪੈਕਿਟ ਹਨ ਜਦਕਿ 200 ਗ੍ਰਾਮ ਹੈਰੋਈਨ ਇਕ ਬੋਤਲ 'ਚ ਪੈਕ ਸੀ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

ਨੌਟ- ਖਬਰ ਦਾ ਬਾਕੀ ਭਾਗ ਛੇਤੀ ਹੀ ਜੋੜਿਆ ਜਾ ਰਿਹਾ ਹੈਵਾਧੂ ਜਾਣਕਾਰੀ ਲਈ ਉਡੀਕ ਕਰੋ

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Crores of rupees heroin seized from the Indo-Pak border