ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਕੈਬਨਿਟ ਮੀਟਿੰਗ 'ਚ ਅੱਜ ਅਹਿਮ ਮਤਿਆਂ 'ਤੇ ਲੱਗੇਗੀ ਮੋਹਰ

ਪੰਜਾਬ ਸਰਕਾਰ ਦੀ ਅੱਜ ਅਹਿਮ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ। ਜਿਸਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਿਰਿੰਦਰ ਸਿੰਘ ਕਰਨਗੇ। ਜਾਣਕਾਰੀ ਮੁਤਾਬਕ ਇਸ ਮੀਟਿੰਗ ਚ ਪੰਜਾਬ ਦੇ ਪੇਸ਼ ਹੋਣ ਵਾਲੇ ਬਜਟ ਤੇ ਚਰਚਾ ਕੀਤਾ ਜਾ ਸਕਦੀ ਹੈ। ਪੰਜਾਬ ਸਰਕਾਰ ਦੇ ਲਗਭਗ ਸਾਰੇ ਹੀ ਕੈਬਨਿਟ ਮੰਤਰੀ ਹਾਜ਼ਰ ਹੋਣਗੇ । ਸੂਤਰਾਂ ਮੁਤਾਬਕ ਮੀਟਿੰਗ ਦੌਰਾਨ ਲੋਕ ਸਭਾ ਚੋਣਾਂ ਨੂੰ ਮੱਦੇ ਨਜ਼ਰ ਕਈ ਅਹਿਮ ਅਤੇ ਵੱਡੇ ਫੈਸਲੇ ਲਏ ਜਾ ਸਕਦੇ ਹਨ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:crucial meeting of the Cabinet today