ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭੇਤਭਰੀ ਹਾਲਤ 'ਚ ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ

ਬਠਿੰਡਾ ' ਲੰਘੀ ਰਾਤ ਭੇਤਭਰੀ ਹਾਲਤ ' ਇੱਕ ਨੌਜਵਾਨ ਨੂੰ ਗੋਲੀ ਲੱਗ ਗਈ ਜਿਸ ਕਾਰਨ ਉਸਦੀ ਮੌਤ ਹੋ ਗਈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਲੰਘੀ ਸ਼ਨਿੱਚਰਵਾਰ ਦੀ ਰਾਤ ਬਠਿੰਡਾ ਦੇ ਮਹਿਣਾ ਚੌਕ ' ਕੁਝ ਦੋਸਤ ਬਸੰਤ ਪੰਚਮੀ ਦਾ ਤਿਉਹਾਰ ਮਨਾਉਣ ਲਈ ਇਕੱਠੇ ਹੋਏ ਸਨ ਕਿ ਇਸ ਦੌਰਾਨ ਅਚਾਨਕ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਸ ਦੌਰਾਨ ਪੀੜਤ ਨੌਜਵਾਨ ਦੇ ਦੋਸਤਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਉਸਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਲਾਸ਼ ਕਬਜ਼ੇ ' ਲੈ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:death of a youth due to a mysterious condition