ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਚਾਇਤੀ ਚੋਣਾਂ ਲਈ 30 ਦਸੰਬਰ ਨੂੰ ਪੰਜਾਬ ’ਚ ਹੋਵੇਗੀ ਛੁੱਟੀ

ਪੰਜਾਬ ਸਰਕਾਰ ਨੇ ਸੂਬੇ ਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ 2018 (ਐਤਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ ਕਿ ਤਾਂ ਕਿ ਉਹ ਗਰਾਮ ਪੰਚਾਇਤ ਚੋਣਾਂ ਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

 

ਸੂਬਾ ਸਰਕਾਰ ਦੇ ਇਕ ਅਧਿਕਾਰਕ ਬੁਲਾਰੇ ਨੇ ਇੱਥੇ ਦੱਸਿਆ ਕਿ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾ ਆਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿੱਚ ਹੋਵੇਗੀ।

 

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dec 30 will be held for Panchayat elections in Punjab