ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਛਬੀਲ ਲਾਈ

ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਅੱਜ ਜਲੰਧਰ ਵਿਖੇ ਸੰਗਤਾਂ ਦੇ ਛਕਣ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਾਈਆਂ ਗਈਆਂ। 


ਸ਼ਹੀਦੀ ਦਿਵਸ ਨੂੰ ਸਮਰਪਿਤ ਛਬੀਲ ਦੌਰਾਨ ਸਾਰਾ ਦਿਨ ਸੰਗਤਾਂ ਨੇ ਨਿਸ਼ਕਾਮ ਸੇਵਾ ਕੀਤੀ। ਸਵੇਰ ਤੋਂ ਲੈ ਕੇ ਸ਼ਾਮ ਤੱਕ ਚੱਲੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਦੌਰਾਨ ਵੱਡੀ ਗਿਣਤੀ ਵਿੱਚ ਹਾਜ਼ਰ ਸ਼ਰਧਾਲੂਆਂ ਨੂੰ ਸੰਬੋਧਨ ਵੀ ਕੀਤਾ। 

 

ਉਨ੍ਹਾਂ ਦੱਸਿਆ ਕਿ ਅਸੀਂ ਵੱਧ ਤੋਂ ਵੱਧ ਗੁਰਬਾਣੀ ਅਨੁਸਾਰ ਸਾਦਾ ਜੀਵਨ ਬਤੀਤ ਕਰੀਏ ਇਹੀ ਹੀ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੈ। 

 

ਠੰਢੇ ਮਿੱਠੇ ਜਲ ਨੂੰ ਛਕਦੀ ਹੋਈ ਸੰਗਤ।  ਤਸਵੀਰ ਪ੍ਰਦੀਪ ਪੰਡਿਤ

 

 

ਠੰਢੇ ਮਿੱਠੇ ਜਲ ਦੀ ਛਬੀਲ ਨੂੰ ਤਿਆਰ ਕਰਦੀ ਹੋਈ ਸੰਗਤ। ਤਸਵੀਰ ਪ੍ਰਦੀਪ ਪੰਡਿਤ

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Devotees preparing Chabeel on the martyrdom day of the fifth Sikh Guru Sri Guru Arjan Dev Ji