ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਫਿਊ ਚ ਪੁਲਿਸ ਸਹਾਇਤਾ ਲੈਣ ਲਈ 112 ਡਾਇਲ ਕਰੋ

ਪੰਜਾਬ ਪੁਲਿਸ ਨੇ ਆਮ ਜਨਤਾ ਲਈ ਇੱਕ ਸਮਰਪਿਤ ਨੰਬਰ ‘112’ ਦਾ ਐਲਾਨ ਕੀਤਾ ਹੈ ਜੋ ਕਰਫਿਊ ਨਾਲ ਜੁੜੇ ਕਿਸੇ ਵੀ ਪੁਲਿਸ ਮਸਲੇ ਨੂੰ ਹੱਲ ਕਰਨ ਲਈ ਕਰਫਿਊ ਹੈਲਪਲਾਈਨ ਵਜੋਂ ਸਹਾਇਤਾ ਕਰੇਗਾ।

 

ਇਹ ਪ੍ਰਗਟਾਵਾ ਕਰਦਿਆਂ ਪੰਜਾਬ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਭਰ ਤੋਂ ਕਿਸੇ ਵਿਅਕਤੀ ਵੱਲੋਂ ਐਮਰਜੈਂਸੀ ਦੌਰਾਨ ਹਸਪਤਾਲ ਜਾਣ, ਖਾਣਾ, ਕਰਿਆਨਾ, ਦਵਾਈਆਂ ਦੀ ਸਪਲਾਈ, ਐਲ.ਪੀ.ਜੀ. ਸਿਲੰਡਰ ਵਰਗੀਆਂ ਸਹੂਲਤਾਂ ਦੀ ਜਾਣਕਾਰੀ ਜਾਂ ਮੱਦਦ ਲਈ 112 ਡਾਇਲ ਕਰ ਸਕਦਾ ਹੈ। 

 

ਇਸ ਦੇ ਨਾਲ ਹੀ ਜ਼ਰੂਰੀ ਸਮਾਨ ਲਿਜਾਣ ਵਾਲੇ ਟਰੱਕਾਂ ਦੀ ਬੇਰੋਕ ਆਵਾਜਾਈ ਅਤੇ ਈ-ਕਾਮਰਸ ਕੰਪਨੀਆਂ ਦੁਆਰਾ ਸਮਾਨ ਦੀ ਵੰਡ ਵਿੱਚ ਮੁਸ਼ਕਲ ਬਾਰੇ ਇਸ ਨੰਬਰ ’ਤੇ ਕਾਲ ਕਰ ਸਕਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Dial 112 to seek assistance for any curfew related policing issues