ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁਖਬੀਰ ਬਾਦਲ ਦੀ ਧੀ ਗੁਰਲੀਨ ਬਾਦਲ ਨੇ ਪਹਿਲੀ ਵਾਰ ਪਾਈ ਵੋਟ

ਸੁਖਬੀਰ ਬਾਦਲ ਦੀ ਧੀ ਗੁਰਲੀਨ ਬਾਦਲ ਨੇ ਪਹਿਲੀ ਵਾਰ ਵੋਟ ਪਾਉਣ ਸਮੇਂ।

1 / 2ਬਠਿੰਡਾ : ਸੁਖਬੀਰ ਬਾਦਲ ਦੀ ਧੀ ਗੁਰਲੀਨ ਬਾਦਲ ਨੇ ਪਹਿਲੀ ਵਾਰ ਵੋਟ ਪਾਉਣ ਸਮੇਂ। ਫੋਟੋ : ਸੰਜੀਵ ਕੁਮਾਰ/ਹਿੰਦੁਸਤਾਨ ਟਾਈਮਜ਼

ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੋਟ ਪਾਉਣ ਸਮੇਂ।

2 / 2ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੋਟ ਪਾਉਣ ਸਮੇਂ। ਫੋਟੋ : ਸੰਜੀਵ ਕੁਮਾਰ/ਹਿੰਦੁਸਤਾਨ ਟਾਈਮਜ਼

PreviousNext

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਲੋਕ ਸਭਾ ਸੀਟ ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਧੀ ਗੁਰਲੀਨ ਬਾਦਲ ਨੇ ਪਹਿਲੀ ਵਾਰ ਆਪਣੀ ਵੋਟ ਪਾਈ।  ਉਹ ਵੋਟ ਪਾਉਣ ਲਈ ਆਪਣੇ ਪਿਤਾ ਸੁਖਬੀਰ ਬਾਦਲ ਅਤੇ ਮਾਤਾ ਹਰਸਿਮਰਤ ਬਾਦਲ ਨਾਲ ਆਪਣੇ ਪਿੰਡ ਬਾਦਲ ਵਿਖੇ ਬੂਥ ਉਤੇ ਪਹੁੰਚੇ। 

 

ਬੂਥ ਉਤੇ ਪਹੁੰਚਕੇ ਉਸਨੇ ਪਹਿਲੀ ਵਾਰ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰਦਿਆਂ ਵੋਟ ਪਾਈ। ਇਸ ਮੌਕੇ ਉਸ ਨੂੰ ਚੋਣ ਅਫਸਰ ਵੱਲੋਂ ਪਹਿਲੀ ਵਾਰ ਵੋਟ ਪਾਉਣ ਲਈ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਆਪਣੀ ਵੋਟ ਪਾਉਣ ਉਤੇ ਖੁਸ਼ੀ ਪ੍ਰਗਟਾਈ।

ਪਹਿਲੀ ਵਾਰ ਵੋਟ ਪਾਉਣ ਲਈ ਨੌਜ਼ਵਾਨਾਂ ’ਚ ਭਾਰੀ ਉਤਸ਼ਾਹ

ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਠਿੰਡਾ ਤੋਂ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਵੀ ਆਪਣੀ ਵੋਟ ਪਾਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Doughter of Harsimrat kaur Badal First Time voter Gurlin kaur