ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 23 ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਡੀਐੱਸਪੀ

ਪੰਜਾਬ ਸਰਕਾਰ ਨੇ ਐਤਵਾਰ ਨੂੰ ਜਾਰੀ ਕੀਤੇ ਨਵੇਂ ਹੁਕਮਾਂ ਚ 23 ਪੁਲਿਸ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਹਨ। ਜਾਣਕਾਰੀ ਮੁਤਾਬਕ ਪੰਜਾਬ ਸਰਕਾਰ ਨੇ ਸੂਬੇ ਦੇ 23 ਪੁਲਿਸ ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਡੀਐਸਪੀ ਨਿਯੁਕਤ ਕਰ ਦਿੱਤਾ ਹੈ। ਇਨ੍ਹਾਂ ਪੁਲਿਸ ਅਫਸਰਾਂ ਦੀ ਸੂਚੀ ਹੇਠਾਂ ਲਿਖੇ ਮੁਤਾਬਕ ਹੈ।

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:DSP made by promoting 23 police inspectors of Punjab