ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਜ਼ਾਈਡਿੰਗ ਤੇ ਪੋਲਿੰਗ ਅਫ਼ਸਰਾਂ ਨੂੰ 20 ਮਈ ਦੀ ਛੁੱਟੀ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰਾਂ ਨੂੰ 20 ਮਈ 2019 ਦੀ ਛੁੱਟੀ ਦਾ ਐਲਾਨ ਕੀਤਾ ਹੈ


ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਪ੍ਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਜੇਕਰ ਵੋਟਾਂ ਵਾਲੇ ਦਿਨ ਤੋਂ ਅਗਲੇ ਦਿਨ ਆਪਣੇ ਦਫ਼ਤਰ ਵਿੱਚ ਰਿਪੋਰਟ ਨਹੀਂ ਕਰਦੇ ਤਾਂ ਉਹਨਾਂ ਨੂੰ ਡਿਊਟੀ ਤੋਂ ਗੈਰ ਹਾਜ਼ਰ ਨਹੀਂ ਮੰਨਿਆ ਜਾਵੇਗਾ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EC ANNOUNCES HOLIDAY FOR PRESIDING/POLLING OFFICERS OF PUNJAB ON MAY 20