ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਵੋਟਰ ਸੂਚੀਆਂ ਦੀ ਵਿਸ਼ੇਸ਼ ਸਮੀਖਿਆ ਪ੍ਰੋਗਰਾਮ ਦੀਆਂ ਤਰੀਕਾਂ ਵਿੱਚ ਵਾਧਾ 

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਰਾਜ ਵਿਚ ਚੱਲ ਰਹੇ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰੋਗਰਾਮਾਂ ਦੀਆਂ ਤਰੀਕਾਂ ਵਿੱਚ ਵਾਧਾ ਕੀਤਾ ਹੈ।

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ  ਵੋਟਰ ਪਹਿਚਾਣ ਪ੍ਰੋਗਰਾਮ ਅਤੇ ਹੋਰ ਮੁਢਲੀਆ ਗਤੀਵਿਧੀਆਂ ਜਿਨ੍ਹਾਂ ਵਿੱਚ ਪੋਲਿੰਗ ਸਟੇਸ਼ਨਾਂ ਦੀ ਰੈਸ਼ਨਲਾਈਜੇਸ਼ਨ ਦੀ ਮਿਤੀ ਨੂੰ ਵਧਾ ਕੇ 18 ਨਵੰਬਰ 2019 ਕਰ ਦਿੱਤਾ ਹੈ ਜਦਕਿ ਵੋਟਰ ਸੂਚੀ 25.11.2019 ਨੂੰ ਮੁਢਲੇ ਤੌਰ ਉੱਤੇ ਪ੍ਰਕਾਸ਼ਿਤ ਕਰ ਦਿੱਤੀ ਜਾਵੇਗਾ। 

 

ਤਰੁੱਟੀਆਂ ਤੇ ਇਤਰਾਜ਼ ਮਿਤੀ 25.11.2019 ਤੋਂ 24.12.2019 ਤੱਕ ਲਏ ਜਾਣਗੇ। ਤਰੁੱਟੀਆਂ ਤੇ ਇਤਰਾਜ਼ ਸਬੰਧੀ ਪ੍ਰਾਪਤ ਅਰਜ਼ੀਆਂ ਦਾ ਨਿਪਟਾਰਾ 10 ਜਨਵਰੀ 2020 ਤੱਕ ਕੀਤਾ ਜਾਵੇਗਾ।

 

ਬੁਲਾਰੇ ਨੇ ਦੱਸਿਆ ਕਿ 20 ਜਨਵਰੀ 2020 ਨੂੰ  ਵੋਟਰ ਸੂਚੀਆਂ ਦੀ ਅੰਤਮ ਪ੍ਰਕਾਸ਼ਨਾ ਹੋਵੇਗੀ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:eci extends dates of special summary revision of photo electoral rolls