ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ’ਚ 19 ਮਈ ਨੂੰ ਛੁੱਟੀ

ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਵੋਟਰਾਂ ਦੀ ਸਹੂਲਤ ਲਈ ਮਿਤੀ 19 ਮਈ, 2019 ਦਿਨ ਐਤਵਾਰ ਨੂੰ ਪੰਜਾਬ ਰਾਜ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਲੋਕ ਪ੍ਰਤੀਨਿੱਧਤਾ ਕਾਨੂੰਨ 1951 ਦੀ ਧਾਰਾ 135 ਬੀ ਅਤੇ ਚੋਣ ਕਮਿਸ਼ਨ ਦੀ ਹਦਾਇਤਾਂ ਅਧੀਨ ਇਹ ਛੁੱਟੀ ਦਾ ਐਲਾਨ ਕੀਤਾ ਹੈ

 

ਉਦਯੋਗਿਕ ਯੂਨਿਟਾਂ, ਵਪਾਰਕ ਦੁਕਾਨਾਂ ਅਤੇ ਅਦਾਰਿਆਂ ਵਿੱਚ ਕੰੰਮ ਕਰਦੇ ਵਰਕਰਾਂ ਨੂੰ ਵੀ 19 ਮਈ 2019 ਨੂੰ ਸਮੇਤ ਤਨਖਾਹ ਛੁੱਟੀ ਹੋਵੇਗੀ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:ECI has announced a holiday on May 19