ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕਤਸਰ ਦੇ ਸਕੂਲ ਦੋਦਾ ਦਾ ਲੈਕਚਰਾਰ ਸਿੱਖਿਆ ਵਿਭਾਗ ਨੇ ਕੀਤਾ ਮੁਅੱਤਲ

ਪੰਜਾਬ ਸਿੱਖਿਆ ਵਿਭਾਗ ਨੇ ਸੰਗਰੂਰ ਵਿਖੇ ਚੱਲ ਰਹੀਆਂ ਸੂਬਾ ਪੱਧਰੀ ਖੇਡਾਂ ਦੌਰਾਨ ਡਿਊਟੀ ਵਿੱਚ ਕੁਤਾਹੀ ਵਰਤਣ ਕਾਰਨ ਸਰੀਰਿਕ ਸਿੱਖਿਆ ਦੇ ਇਕ ਲੈਕਚਰਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

 

ਜਾਣਕਾਰੀ ਮੁਤਾਬਕ ਸੰਗਰੂਰ ਵਿਖੇ ਪਿਛਲੇ ਦਿਨੀਂ ਹੋਈਆਂ ਸੂਬਾ ਪੱਧਰੀ ਖੇਡਾਂ ਦੌਰਾਨ ਜ਼ਿਲਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ਸਰੀਰਿਕ ਸਿੱਖਿਆ ਦੇ ਲੈਕਚਰਾਰ ਜੋਗਿੰਦਰ ਸਿੰਘ ਨੇ ਆਪਣੀ ਡਿਊਟੀ ਦੌਰਾਨ ਅਣਗਹਿਲੀ ਵਰਤੀ ਸੀ, ਜਿਸ ਕਾਰਨ ਉਸ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Education Department suspended to Lecturer of Muktsar s School Doda