ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਿੱਖਿਆ ਮੰਤਰੀ ਸੋਨੀ ਨੇ ਡਾ. ਕਿਰਪਾਲ ਸਿੰਘ ਦੇ ਪਰਿਵਾਰ ਨਾਲ ਵੰਡਾਇਆ ਦੁੱਖ

ਪੰਜਾਬ ਦੇ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਉੱਘੇ ਇਤਿਹਾਸਕਾਰ ਡਾ. ਕਿਰਪਾਲ ਸਿੰਘ, ਜੋ ਕਿ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨਾਲ ਦੁੱਖ ਸਾਂਝਾ ਕੀਤਾਡਾ. ਕਿਰਪਾਲ ਸਿੰਘ ਦੇ ਚੰਡੀਗੜ੍ਹ ਸਥਿਤ ਸੈਕਟਰ-15 ਵਿਖੇ ਸਥਿਤ ਡਾ. ਕਿਰਪਾਲ ਸਿੰਘ ਦੇ ਘਰ ਜਾ ਕੇ ਦੁੱਖ ਸਾਂਝਾ ਕਰਦਿਆਂ ਸ੍ਰੀ ਸੋਨੀ ਨੇ ਕਿਹਾ ਕਿ ਪੰਜਾਬ ਹੀ ਨਹੀਂ ਸਗੋਂ ਸਮੂਚੇ ਦੇਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਕਿਉਂਕਿ ਡਾ. ਕਿਰਪਾਲ ਸਿੰਘ ਨੇ ਆਧੁਨਿਕ ਅਤੇ ਮੱਧਕਾਲੀ ਇਤਿਹਾਸ ਨੂੰ ਤੱਥਾਂ ਸਹਿਤ ਲਿਖਣ ਅਤੇ ਇਸ ਦੇ ਪਸਾਰ ਵਿਚ ਵਡਮੁੱਲਾ ਤੇ ਅਭੁੱਲ ਯੋਗਦਾਨ ਪਾਇਆ ਹੈ


ਸਿੱਖਿਆ ਮੰਤਰੀ ਨੇ ਪਰਿਵਾਰਕ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਡੂੰਘੀ ਹਮਦਰਦੀ ਜਤਾਉਂਦਿਆਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਉੱਘੇ ਸਿੱਖ ਵਿਦਵਾਨ ਅਤੇ ਇਤਿਹਾਸਕਾਰ ਦਾ ਬਲ ਬਖਸ਼ਣ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:EDUCATION MINISTER SHARES GRIEF WITH FAMILY OF DR KIRPAL SINGH