ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਆਮ ਚੋਣਾਂ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੇ ਐਲਾਨੀ ਆਖਰੀ ਮਿਤੀ

ਭਾਰਤੀ ਚੋਣ ਕਮਿਸ਼ਨ ਨੇ ਆਮ ਚੋਣਾਂ 2019 ਲਈ ਅਧਿਕਾਰੀਆਂ ਦੇ ਤਬਾਦਲਿਆਂ ਬਾਰੇ ਕਟ ਆਫ ਮਿਤੀ ਸਬੰਧੀ ਸਪੱਸ਼ਟੀਕਰਨ ਜਾਰੀ ਕੀਤਾ ਹੈ ਕਮਿਸ਼ਨ ਨੇ ਐਲਾਨ ਕੀਤਾ ਕਿ ਅਧਿਕਾਰੀਆਂ ਦੇ ਤਬਾਦਲਿਆਂ ਬਾਰੇ ਕਟ ਆਫ਼ ਮਿਤੀ 31 ਮਈ 2017 ਤੋਂ ਪਹਿਲਾਂ ਹੋਵੇਗੀ

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਇਹ ਹੁਕਮ ਉਨ੍ਹਾਂ ਅਧਿਕਾਰੀਆਂ ਉਤੇ ਲਾਗੂ ਹੋਣਗੇ, ਜਿਹੜੇ ਪਹਿਲੀ ਜੂਨ 2015 ਤੋਂ 31 ਮਈ 2017 ਦੌਰਾਨ ਹੋਈਆਂ ਵਿਧਾਨ ਸਭਾ ਚੋਣਾਂ ਤੋਂ ਹੁਣ ਤੱਕ ਉਸੇ ਵਿਧਾਨ ਸਭਾ ਹਲਕੇ/ ਜ਼ਿਲ੍ਹੇ ਵਿੱਚ ਤਾਇਨਾਤ ਹਨ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਆਪਣੇ ਪੱਤਰ ਵਿੱਚ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਆਮ ਚੋਣਾਂ ਸਬੰਧੀ ਤਬਾਦਲਿਆਂ ਲਈ ਤਿੰਨ ਸਾਲਾਂ ਦੇ ਸਮੇਂ ਦੀ ਗਣਨਾ ਕਰਦਿਆਂ ਪਹਿਲੀ ਜੂਨ 2015 ਤੋਂ ਪੂਰਵ ਦੇ ਸਮੇਂ ਨੂੰ ਨਹੀਂ ਗਿਣਨ ਦੀ ਲੋੜ ਨਹੀਂ ਹੈ

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission announced last general election date ahead of 2019