ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਾਰਤੀ ਚੋਣ ਕਮਿਸਨ ਨੇ ਐਸ.ਐਚ.ਓ. ਦਾਖਾ ਦੇ ਤਬਾਦਲੇ ਨੂੰ ਮਨਜ਼ੂਰੀ

ਨਵੇਂ ਐਸ.ਐਚ.ਓ. ਦੀ ਨਿਯੁਕਤੀ ਲਈ ਪੰਜਾਬ ਪੁਲਿਸ ਤੋਂ ਪੈਨਲ ਦੀ ਮੰਗ


ਭਾਰਤੀ ਚੋਣ ਕਮਿਸਨ ਨੇ ਅੱਜ ਐਸ.ਐਚ.ਓ.ਦਾਖਾ ਦੇ ਤਬਾਦਲੇ ਨੂੰ ਮਨਜ਼ੂਰੀ ਦੇ ਦਿੱਤੀ ਹੈ। 

 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਸ.ਐਚ.ਓ.ਦਾਖਾ ਦੇ ਖ਼ਿਲਾਫ਼ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਜਿਨ੍ਹਾਂ ਸਬੰਧੀ ਸਬੰਧਤ ਅਧਿਕਾਰੀਆਂ ਤੋਂ ਰਿਪੋਰਟ ਲੈ ਕੇ ਅਤੇ ਆਪਣੀ ਟਿੱਪਣੀ ਸਹਿਤ ਭਾਰਤ ਚੋਣ ਕਮਿਸ਼ਨ ਨੂੰ ਅਗਲੀ ਕਾਰਵਾਈ ਹਿੱਤ ਭੇਜ ਦਿੱਤੀ ਸੀ।

 

ਡਾ.ਰਾਜੂ ਨੇ ਦੱਸਿਆ ਕਿ ਦਾਖਾ ਵਿਖੇ ਨਵਾਂ ਐਸ.ਐਚ.ਓ.ਲਗਾਉਣ ਲਈ ਪੰਜਾਬ ਪੁਲਿਸ ਤੋਂ ਪੈਨਲ ਦੀ ਮੰਗ ਕਰ ਲਈ ਗਈ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Election Commission Transfers SHO Dakha