ਭਾਰਤੀ ਕਿਸਾਨ ਯੂਨੀਅਨ ਦੇ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰਾਂ ਖਿਲਾਫ ਪਿਛਲੇ ਕਈ ਦਿਨਾਂ ਤੋਂ ਪਟਿਆਲਾ ਚ ਦਿੱਤੇ ਜਾ ਰਿਹਾ ਧਰਨੇ ਨੂੰ ਸ਼ਨਿੱਚਰਵਾਰ ਸ਼ਾਮ ਨੂੰ ਖਤਮ ਕਰ ਦਿੱਤਾ। ਕਿਸਾਨਾਂ ਦੀ ਮੰਗ ਹੈ ਪੰਜਾਬ ਸਰਕਾਰ ਉਨ੍ਹਾਂ ਦਾ ਪੂਰਾ ਕਰਜ਼ਾ ਮੁਆਫ ਕਰੇ।
ਜਾਣਕਾਰੀ ਮੁਤਾਬਕ ਹੁਣ ਕਿਸਾਨ ਜੱਥੇਬੰਦੀਆਂ 18 ਜਨਵਰੀ ਤੋਂ ਪੰਜਾਬ ਭਰ ਚ ਡੀਸੀ ਦਫ਼ਤਰਾਂ ਬਾਹਰ ਰੋਸ ਮੁਜ਼ਾਹਰਾਂ ਕਰਨਗੀਆਂ।
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ
https://www.facebook.com/hindustantimespunjabi/
ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ
ਫ਼ੋਟੋ ਭਰਤ ਬਾਤਿਸ਼
/