ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉੱਘੇ ਪੱਤਰਕਾਰ ਸ਼ਿੰਗਾਰਾ ਸਿੰਘ ਭੁੱਲਰ ਦਾ ਦੇਹਾਂਤ

ਪੰਜਾਬੀ ਟ੍ਰਿਬਿਊਨ ਤੇ ਪੰਜਾਬੀ ਜਾਗਰਣ ਦੇ ਸਾਬਕਾ ਸੰਪਾਦਕ ਅਤੇ ਰੋਜ਼ਾਨਾ ਸਪੋਕਸਮੈਨ ਦੇ ਐਡੀਟਰ ਉੱਘੇ ਪੱਤਰਕਾਰ ਸ. ਸ਼ਿੰਗਾਰਾ ਸਿੰਘ ਭੁੱਲਰ ਦਾ ਅੱਜ ਬੁੱਧਵਾਰ ਸ਼ਾਮ 5 ਵਜੇ ਦਾ ਅੱਜ ਬੁੱਧਵਾਰ ਸ਼ਾਮ ਦਿਹਾਂਤ ਹੋ ਗਿਆ

 

ਜਾਣਕਾਰੀ ਮੁਤਾਬਕ 74 ਸਾਲਾ ਸ਼ਿੰਗਾਰਾ ਸਿੰਘ ਭੁੱਲਰ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤਨੀ ਅਮਰਜੀਤ ਕੌਰ ਭੁੱਲਰ, ਦੋ ਲੜਕੇ ਚੇਤਨ ਪਾਲ ਸਿੰਘ, ਰਮਨੀਕ ਸਿੰਘ ਤੇ ਇਕ ਲੜਕੀ ਛੱਡ ਗਏ। ਪੰਜਾਬੀ ਪੱਤਰਕਾਰੀ ਵਿੱਚ ਉਹ ਇਕਲੌਤੇ ਅਜਿਹੇ ਪੱਤਰਕਾਰ ਸਨ ਜਿਨ੍ਹਾਂ ਨੂੰ ਚਾਰ ਰੋਜ਼ਾਨਾ ਅਖਬਾਰਾਂ ਦੇ ਸੰਪਾਦਕ ਰਹਿਣ ਦਾ ਮਾਣ ਹਾਸਲ ਹੋਇਆ।

 

ਗੁਰੂਚਰਨਾਂ ਚ ਜਾ ਵਿਰਾਜੇ ਸ਼ਿੰਗਾਰਾ ਸਿੰਘ ਭੁੱਲਰ ਦਾ ਅੰਤਿਮ ਸਸਕਾਰ ਮਿਤੀ 12 ਦਸੰਬਰ ਨੂੰ ਦੁਪਹਿਰੇ 3 ਵਜੇ ਮੋਹਾਲੀ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:famous journalist shingara singh bhullar is no more