ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫ਼ਗਵਾੜਾ ਲਾਗਲੇ ਪਿੰਡ `ਚ ਖੇਤ-ਮਜ਼ਦੂਰ ਵੱਲੋਂ ਖ਼ੁਦਕੁਸ਼ੀ

ਫ਼ਗਵਾੜਾ ਲਾਗਲੇ ਪਿੰਡ `ਚ ਖੇਤ-ਮਜ਼ਦੂਰ ਵੱਲੋਂ ਖ਼ੁਦਕੁਸ਼ੀ

ਫ਼ਗਵਾੜਾ ਲਾਗਲੇ ਪਿੰਡ ਭਖੜਿਆਣਾ `ਚ ਇੱਕ ਖੇਤ-ਮਜ਼ਦੂਰ ਨੇ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਸ਼ਨਾਖ਼ਤ ਜਾਖਣ ਸ਼ਾਹ ਵਜੋਂ ਹੋਈ ਹੈ। ਉਹ ਮੂਲ ਰੂਪ ਵਿੱਚ ਬਿਹਾਰ ਦਾ ਹੈ।


ਜਾਖਣ ਸਿੰਘ ਨੇ ਆਪਣੇ ਮਾਲਕਾਂ ਦੇ ਖੇਤ `ਚ ਲੱਗੇ ਰੁੱਖ ਨਾਲ ਫਾਹਾ ਲਾ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰ ਲਈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜੱਖਣ ਸ਼ਾਹ ਨੂੰ ਸ਼ਰਾਬ ਪੀਣ ਦੀ ਲਤ ਲੱਗੀ ਹੋਈ ਸੀ।


ਜੱਖਣ ਸਿੰਘ ਆਪਣੇ ਪਿੱਛੇ ਛੇ ਬੱਚੇ ਤੇ ਆਪਣੀ ਪਤਨੀ ਛੱਡ ਗਿਆ ਹੈ। ਪੁਲਿਸ ਨੇ ਲਾਸ਼ ਦਾ ਪੋਸਟ-ਮਾਰਟਮ ਕਰਵਾ ਕੇ ਉਸ ਨੂੰ ਪਰਿਵਾਰ ਹਵਾਲੇ ਕਰ ਦਿੱਤਾ ਹੈ। ਪੁਲਿਸ ਨੇ ਇਸ ਗ਼ੈਰ-ਕੁਦਰਤੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farm Worker commits suicide