ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਕਤਸਰ ’ਚ ਕਿਸਾਨਾਂ ਨੇ ਕੌਮੀ ਮਾਰਗ ’ਤੇ ਕੀਤਾ ਚੱਕਾ ਜਾਮ

ਮੁਕਤਸਰ ’ਚ ਨਹਿਰਾਂ ਦੇ ਸੋਧਣ ਤੋਂ ਬਾਅਦ ਲਿਫਟ ਪੰਪਾਂ ਦੀ ਫੇਰਬਦਲ ਤੋਂ ਦੁਖੀ ਕਿਸਾਨਾਂ ਨੇ ਮੁਕਤਸਰ ਦੇ ਲੰਬੀ ਨੇੜੇ ਕੌਮੀ ਮਾਰਗ ਜਾਮ ਕਰ ਦਿੱਤਾ।

 

ਦਰਅਸਲ ਕਿਸਾਨ ਦਾਅਵਾ ਕਰ ਰਹੇ ਹਨ ਕਿ ਨਵਾਂ ਫੈਸਲਾ ਪਾਣੀ ਦੀ ਸਪਲਾਈ ਨੂੰ ਪ੍ਰਭਾਵਿਤ ਕਰਨ ਵਾਲਾ ਹੈ। ਕਿਸਾਨਾਂ ਨੇ ਹਾਲ ਹੀ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨਾਲ ਵੀ ਮੁਲਾਕਾਤ ਕੀਤੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:farmers did chaka jam on the national highway In Muktsar