ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਮੂਹਰੇ ਧਰਨਾ

ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਮੂਹਰੇ ਧਰਨਾ

ਤਸਵੀਰਾਂ ਤੇ ਵਿਡੀਓ: ਸਮੀਰ ਸਹਿਗਲ

ਪਿਛਲੇ ਕਾਫੀ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਪੰਜਾਬ ਦੇ ਕਿਸਾਨਾਂ ਨੇ ਅੱਜ ਅੰਮ੍ਰਿਤਸਰ ’ਚ ਪੰਜਾਬ ਦੇ ਕੈਬਿਨੇਟ ਮੰਤਰੀ ਸ੍ਰੀ ਨਵਜੋਤ ਸਿੰਘ ਸਿੱਧੂ ਦੀ ਕੋਠੀ ਮੂਹਰੇ ਰੋਸ ਪ੍ਰਦਰਸ਼ਨ ਕੀਤਾ ਤੇ ਧਰਨਾ ਦਿੱਤਾ।

ਇਹ ਕਿਸਾਨ ਜਿੱਥੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਕਰ ਰਹੇ ਹਨ, ਉਸ ਦੇ ਨਾਲ ਹੀ ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕਰਨ ਦੀ ਮੰਗ ਵੀ ਰੱਖ ਰਹੇ ਹਨ।

ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਮੂਹਰੇ ਧਰਨਾ

ਕਿਸਾਨ ਆਗੂਆਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਕਾਂਗਰਸ ਨੇ ਕਿਸਾਨਾਂ ਦੇ ਸਾਰੇ ਕਰਜ਼ੇ ਮਾਫ਼ ਕਰਨ ਲਈ ਕਿਹਾ ਸੀ ਪਰ ਸਿਰਫ਼ ਦੋ–ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮਾਫ਼ ਕੀਤੇ ਗਏ ਹਨ, ਉਹ ਵੀ ਸਭ ਕਿਸਾਨਾਂ ਦੇ ਨਹੀਂ ਹੋ ਸਕੇ।

ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ‘ਪੰਜਾਬ ਸਰਕਾਰ ਮੁਰਦਾਬਾਦ’ ਦੇ ਨਾਅਰੇ ਵੀ ਲਾਏ।

ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਮੂਹਰੇ ਧਰਨਾ

ਅੰਮ੍ਰਿਤਸਰ ’ਚ ਕਿਸਾਨਾਂ ਵੱਲੋਂ ਨਵਜੋਤ ਸਿੱਧੂ ਦੀ ਕੋਠੀ ਮੂਹਰੇ ਧਰਨਾ
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Farmers protest in Amritsar before Navjot Sidhu residence