ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੋਲਡ ਮੈਡਲ ਜੇਤੂ ਤੇਜਿੰਦਰਪਾਲ ਸਿੰਘ ਤੂਰ ਦੇ ਪਿਤਾ ਦਾ ਦਿਹਾਂਤ

1 / 2ਗੋਲਡ ਮੈਡਲ ਜੇਤੂ ਤੇਜਿੰਦਰਪਾਲ ਸਿੰਘ ਤੂਰ ਦੇ ਪਿਤਾ ਦਾ ਦਿਹਾਂਤ

2 / 2ਗੋਲਡ ਮੈਡਲ ਜੇਤੂ ਤੇਜਿੰਦਰਪਾਲ ਸਿੰਘ ਤੂਰ

PreviousNext

ਏਸ਼ੀਆਈ ਖੇਡਾਂ 2018 ਚ ਸ਼ਾਰਟਪੁੱਟ ਮੁਕਾਬਲੇ ਚ ਭਾਰਤ ਲਈ ਗੋਲਡ ਮੈਡਲ ਜਿੱਤਣ ਵਾਲੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਖਿਡਾਰੀ ਤੇਜਿੰਦਰਪਾਲ ਸਿੰਘ ਤੂਰ ਦੇ ਪਿਤਾ ਕਰਮ ਸਿੰਘ ਹੀਰੋ ਦਾ ਅੱਜ ਲੰਬੀ ਬਿਮਾਰੀ ਕਾਰਨ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਤੂਰ ਦੇ ਪਿਤਾ ਕਰਮ ਸਿੰਘ ਹੀਰੋ ਨੂੰ 2015 ਤੋਂ ਕੈਂਸਰ ਦੀ ਬੀਮਾਰੀ ਸੀ। ਤੇਜਿੰਦਰਪਾਲ ਸਿੰਘ ਤੂਰ ਭਾਰਤੀ ਨੇਵੀ ਚ ਨੌਕਰੀ ਕਰਦੇ ਹਨ ਅਤੇ ਉਨ੍ਹਾਂ ਦੇ ਪਿਤਾ ਦੇ ਇਲਾਜ ਦਾ ਖਰਚ ਭਾਰਤੀ ਨੇਵੀ ਹੀ ਚੁੱਕ ਰਹੀ ਹੈ।

 

ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਦੁੱਖਦ ਜਾਣਕਾਰੀ ਦੀ ਸੂਚਨਾ ਮਿਲਦੇ ਹੀ ਤੇਜਿੰਦਰਪਾਲ ਸਿੰਘ ਤੂਰ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਬਿਨਾਂ ਹੀ ਆਪਣੇ ਪਿੰਡ ਪਹੁੰਚਣ ਲਈ ਮੋਗਾ ਰਵਾਨਾ ਹੋ ਗਏ ਸਨ।

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Father of Gold Medal winner Tejinderpal Singh toe