ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਡੀਜੀਪੀ ਨੂੰ ਮਿਲੀ, ਹਨੀ ਸਿੰਘ ਵਿਰੁੱਧ ਦਰਜ ਹੋਵੇਗੀ FIR

ਨੇਹਾ ਕੱਕੜ  ਨਾਲ ਗਾਏ ਗੀਤ ‘ਮੱਖਣਾ’ ਲਈ ਯੋ–ਯੋ ਹਨੀ ਸਿੰਘ ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਨੋਟਿਸ ਭੇਜੇ ਜਾਣ ਤੋਂ ਬਾਅਦ ਅੱਜ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਮੁਲਾਕਾਤ ਕੀਤੀ। 

 

ਇਸ ਮਗਰੋਂ ਡੀ.ਜੀ.ਪੀ. ਨੇ ਐਸ.ਐਸ.ਪੀ ਮੁਹਾਲੀ ਨੂੰ ਹਨੀ ਸਿੰਘ ਵਿਰੁਧ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।  ਵਰਨਣਯੋਗ ਹੈ ਕਿ ਕਮਿਸ਼ਨ ਨੇ ਖ਼ੁਦ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਇਹ ਕਦਮ ਚੁੱਕਿਆ ਹੈ। 
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:FIR will be lodged against Honey Singh for his song Makhna