ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ 'ਚ ਰਾਤ ਨੂੰ ਕੱਪੜਾ ਫੈਕਟਰੀ ਨੂੰ ਲੱਗੀ ਅੱਗ

1 / 2ਲੁਧਿਆਣਾ ‘ਚ ਰਾਤ ਨੂੰ ਕੱਪੜਾ ਫੈਕਟਰੀ ਨੂੰ ਲੱਗੀ ਅੱਗ

2 / 2ਲੁਧਿਆਣਾ ‘ਚ ਰਾਤ ਨੂੰ ਕੱਪੜਾ ਫੈਕਟਰੀ ਨੂੰ ਲੱਗੀ ਅੱਗ

PreviousNext

ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ

ਲੁਧਿਆਣਾ ਦੇ ਥਾਣਾ ਮਿਹਰਬਾਨ ਅਧੀਨ ਆਉਂਦੇ ਪਿੰਡ ਸੀਡਾ ਵਿੱਚ ਬੀਤੀ ਰਾਤ ਇੱਕ ਕੱਪੜੇ ਦੀ ਫੈਕਟਰੀ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ਉੱਤੇ ਪੁੱਜੇ। ਅੱਗ ਇੰਨੀ ਭਿਆਨਕ ਸੀ ਕਿ ਸਾਰਾ ਕੁਝ ਸੜ ਕੇ ਸੁਆਹ ਹੋ ਗਿਆ। 

 

ਫਾਇਰ ਬ੍ਰਿਗੇਡ ਦੇ ਕਰਮਚਾਰੀ ਅੱਗ ਨੂੰ ਬੁਝਾਉਣ ਦੀਆਂ ਕੋਸ਼ਿਸ਼ਾਂ ਕਰਦੇ ਹੋਏ। ਤਸਵੀਰਾਂ ਗੁਰਪ੍ਰੀਤ ਸਿੰਘ

 

 


ਦੱਸਣਯੋਗ ਹੈ ਕਿ ਫਾਇਰ ਬ੍ਰਿਗੇਡ ਦੀਆਂ 100 ਤੋਂ ਉਪਰ ਗੱਡੀਆਂ ਨੇ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਉੱਤੇ ਕਾਬੂ ਨਹੀਂ ਪਾਇਆ ਜਾ ਸਕਿਆ। ਅੱਗ ਲੱਗਣ ਨਾਲ ਇਮਾਰਤ ਵੀ ਢਹਿ ਢੇਰੀ ਹੋ ਗਈ ਹੈ। 


ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਅਨੁਸਾਰ ਅੱਗ ਉੱਤੇ ਕਾਬੂ ਪਾਉਣ ਲਈ ਲੋੜੀਂਦੀਆਂ ਹੋਰ ਗੱਡੀਆਂ ਨੂੰ ਮੰਗਵਾਇਆ ਜਾ ਰਿਹਾ ਹੈ। 

 

 

 

 

 


ਕੱਪੜਾ ਫੈਕਟਰੀ ਦੇ ਹੋਏ ਨੁਕਸਾਨ ਬਾਰੇ ਅਜੇ ਕੁਝ ਕੋਈ ਵੀ ਪਤਾ ਨਹੀਂ ਲੱਗ ਸਕਿਆ। 

 

  
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire at cloth factory in Ludhiana in the night