ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਚੰਡੀਗੜ੍ਹ ਦੇ ਸੈਕਟਰ 19 ’ਚ ਲੱਗੀ ਅੱਗ

ਚੰਡੀਗੜ੍ਹ ਦੇ ਸੈਕਟਰ 19 ’ਚ ਲੱਗੀ ਅੱਗ

ਚੰਡੀਗੜ੍ਹ ਦੇ ਸੈਕਟਰ 19 ਦੇ ਰਿਹਾਇਸ਼ੀ ਇਲਾਕਾ ਵਿਚ ਬਣੇ ਬੈਗ ਗੋਦਾਮ ਵਿਚ ਦੇਰ ਰਾਤ ਅੱਗ ਲੱਗ ਗਈ।  ਗੋਦਾਮ ਦੀ ਦੂਜੀ ਮੰਜਿਲ ਉਤੇ ਰਹਿਣ ਵਾਲੇ ਪਰਿਵਾਰ ਨੇ ਭੱਜਕੇ ਆਪਣੀ ਜਾਨ ਬਚਾਈ। ਗੋਦਾਮ ਅੱਗ ਲੱਗਣ ਨਾਲ ਲੱਖਾਂ ਰੁਪਏ ਦਾ ਸਮਾਨ ਸੜਕੇ ਰਾਖ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ਉਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਪਹੁੰਚਕੇ ਅੱਗ ਉਤੇ ਕਾਬੂ ਪਾਇਆ।

 

ਮਕਾਨ ਦੀ ਦੂਜੀ ਮੰਜਿਲ ਉਤੇ ਰਹਿਣ ਵਾਲੇ ਔਰਤ ਨੇ ਦੱਸਿਆ ਕਿ ਪਹਿਲਾਂ ਜੋਰਦਾਰ ਧਮਾਕਾ ਹੋਇਆ। ਜਦੋਂ ਉਨ੍ਹਾਂ ਬਾਹਰ ਦੇਖਿਆ ਤਾਂ ਅੱਗ ਲੱਗੀ ਹੋਈ ਸੀ। ਅੱਗ ਪੂਰੀ ਘਰ ਵਿਚ ਫੈਲਦੀ ਜਾ ਰਹੀ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰ ਨੇ ਬਾਹਰ ਭੱਜਕੇ ਜਾਨ ਬਚਾਈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Fire at Sector 19 in Chandigarh