ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਹਾਲੀ ’ਚ ਚਲਦੀ ਕਾਰ ’ਚ ਅੱਗ ਲੱਗੀ, ਕਾਰ ਚਾਲਕ ਜ਼ਿੰਦਾ ਸੜਿਆ

ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਜ਼ਿਲ੍ਹਾ ਮੋਹਾਲੀ ਚ ਲੰਘੀ ਵੀਰਵਾਰ ਦੀ ਰਾਤ ਇੱਕ ਚੱਲਦੀ ਕਾਰ 'ਚ ਅੱਗ ਲੱਗਣ ਦੀ ਖ਼ਬਰ ਹੈ। ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸੈਕਟਰ-79 ਤੋਂ 80 ਵੱਲ ਜਾਂਦੀ ਸੜਕ 'ਤੇ ਇੱਕ ਚੱਲਦੀ ਕਾਰ 'ਚ ਅੱਗ ਲੱਗ ਗਈ ਜਿਸ 'ਚ ਸਵਾਰ ਕਾਰ ਚਾਲਕ ਜ਼ਿੰਦਾ ਸੜ ਗਿਆ, ਸਿੱਟੇ ਵਜੋਂ ਉਸਦੀ ਮੌਤ ਹੋ ਗਈ।  

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਮ੍ਰਿਤਕ ਕਾਰ ਚਾਲਕ ਦੀ ਪਛਾਣ ਮਾਧਵ ਚਤੁਰਵੇਦੀ (39) ਵਜੋਂ ਹੋਈ। ਮਾਧਵ ਇੱਕ ਕੰਪਨੀ ਚ ਸੀਨੀਅਰ ਮੈਨੇਜਰ ਦੇ ਅਹੁਦੇ 'ਤੇ ਤਾਇਨਾਤ ਸੀ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

 

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Fire in moving car in Mohali car driver dies