ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO: ਰੌਲੇ ਰੱਪੇ ਤੇ ਬਾਈਕਾਟ ਦੀ ਭੇਟ ਚੜ੍ਹਿਆ ਬਜਟ ਇਜਲਾਸ ਦਾ ਪਹਿਲਾ ਦਿਨ

ਫ਼ੋਟੋਆਂ ਤੇ ਵੀਡੀਓਜ਼: ਰਵੀ ਕੁਮਾਰ, ਹਿੰਦੁਸਤਾਨ ਟਾਈਮਜ਼, ਚੰਡੀਗੜ੍ਹ

 

ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਸਾਲ 2019–20 ਅੱਜ ਮੰਗਲਵਾਰ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਦੇ ਭਾਸ਼ਣ ਮਗਰੋਂ ਸ਼ੁਰੂ ਹੋ ਗਿਆ ਹੈ

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਰਾਜਪਾਲ ਦੇ ਭਾਸ਼ਣ ਦੇ ਨਾਲ ਹੀ ਵਿਰੋਧੀਆਂ ਨੇ ਰੋਲਾ ਰੱਪਾ ਪਾਉਂਦਿਆਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਉਣੇ ਸ਼ੁਰੂ ਕਰ ਦਿੱਤਾ।

 

ਇਸ ਤੋਂ ਇਲਾਵਾ ਵਿਰੋਧੀ ਆਗੂ ਰਾਜਪਾਲ ਨੂੰ ਆਪਣਾ ਭਾਸ਼ਣ ਪੰਜਾਬੀ ਚ ਦੇਣ ਦੀ ਮੰਗ ਕਰ ਰਹੇ ਹਨ। ਜਿਸ ਤੋਂ ਬਾਅਦ ਬਜਟ ਇਜਲਾਸ ਦਾ ਪਹਿਲਾ ਦਿਨ ਰੌਲੇ ਰੱਪੇ ਤੇ ਬਾਈਕਾਟ ਦੀ ਭੇਟ ਚੜ ਗਿਆ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਫ਼ੋਟੋਆਂ ਤੇ ਵੀਡੀਓਜ਼: ਰਵੀ ਕੁਮਾਰ, ਹਿੰਦੁਸਤਾਨ ਟਾਈਮਜ਼, ਚੰਡੀਗੜ੍ਹ

 

 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:First day of Budget Session raising hail and boycott