ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਭਗਵੰਤ ਮਾਨ ਦੇ ਪ੍ਰਧਾਨ ਬਣਨ ਮਗਰੋਂ ਆਪ ਦੀ ਕੋਰ ਕਮੇਟੀ ਦੀ ਪਹਿਲੀ ਮੀਟਿੰਗ

ਆਮ ਆਦਮੀ ਪਾਰਟੀ ਦੇ ਪੰਜਾਬ ਇਕਾਈ ਦੇ ਪ੍ਰਧਾਨ ਬਣਾਏ ਜਾਣ ਮਗਰੋਂ ਭਗਵੰਮ ਮਾਨ ਦੀ ਅਗਵਾਈ ਚ ਆਪ ਦੀ ਕੋਰ ਕਮੇਟੀ ਦੀ ਅੱਜ ਪਹਿਲੀ ਮੀਟਿੰਗ ਹੋਣ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਹੈ ਕਿ ਇਸ ਮੀਟਿੰਗ ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਈ ਵੱਡੀ ਫੈਸਲੇ ਲਏ ਜਾ ਸਕਦੇ ਹਨ ਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਨੂੰ ਵੱਡੀਆਂ ਜ਼ਿੰਮੇਦਾਰੀਆਂ ਸੌਂਪੀਆਂ ਜਾ ਸਕਦੀਆਂ ਹਨ।
 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 
 
 
 
 
 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:first meeting of the Core Committee after becoming the President of Bhagwant Mann