ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਲਿੱਪਕਾਰਟ ਨੇ ਦਰਬਾਰ ਸਾਹਿਬ ਦੀ ਬੇਅਦਬੀ ਮਗਰੋਂ ਹੋਰ ਧਰਮਾਂ ਨੂੰ ਵੀ ਬਣਾਇਆ ਨਿਸ਼ਾਨਾ

ਇੰਟਰਨੈੱਟ ਤੇ ਆਨਲਾਈਨ ਸਮਾਨ ਵੇਚਣ ਵਾਲੀ ਫਲਿੱਪਕਾਰਟ ਕੰਪਨੀ ਵਲੋਂ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਫਲਿੱਪਕਾਰਟ ਕੰਪਨੀ ਵਲੋਂ ਦਰਬਾਰ ਸਾਹਿਬ ਦੀ ਛਪੀ ਤਸਵੀਰ ਵਾਲਾ ਫ਼ਲੋਰ ਮੈਟ ਆਪਣੀ ਵੈਬਸਾਈਟ ਤੇ ਵੇਚਿਆ ਜਾ ਰਿਹਾ ਹੈ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਦੂਜੇ ਪਾਸੇ ਇਸਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਬਹੁਤ ਨਿੰਦਣਯੋਗ ਘਟਨਾ ਹੈ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਇਸ 'ਤੇ ਜਲਦ ਕਾਰਵਾਈ ਕਰਨ ਦੇ ਤੁਰੰਤ ਆਦੇਸ਼ ਦਿੱਤੇ ਹਨ

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਤੋੋਂ ਇਲਾਵਾ ਫ਼ਲਿੱਪਕਾਰਟ ਨੇ ਕਈ ਹੋਰ ਧਰਮਾਂ ਨੂੰ ਵੀ ਆਪਣਾ ਨਿਸ਼ਾਨਾ ਬਣਾਇਆ ਹੈ।

 

 

 

 

 
 
 
h
 
 
 
 
 
 
 

 

 

 

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Flipkart has also targeted other religions after the disrespect of the Darbār Sāhib