ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ-ਹਰਿਆਣਾ ਹੜ੍ਹ ਦੀ ਲਪੇਟ 'ਚ, ਰਾਹਤ ਅਤੇ ਬਚਾਅ ਕਾਰਜ ਜਾਰੀ

1 / 2ਪੰਜਾਬ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਹੁਣ ਹੌਲੀ ਹੌਲੀ ਘਟਨਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਮੰਗਲਵਾਰ ਨੂੰ ਮੀਂਹ ਨਹੀਂ ਪਿਆ। ਸੈਨਾ ਅਤੇ ਐਨਡੀਆਰਐਫ ਦੇ ਦਲ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਏਐਨਆਈ ਫੋਟੋ

2 / 2ਪੰਜਾਬ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਮੀਂਹ ਦਾ ਪਾਣੀ ਹੁਣ ਹੌਲੀ ਹੌਲੀ ਘਟਨਾ ਸ਼ੁਰੂ ਹੋ ਗਿਆ ਹੈ, ਹਾਲਾਂਕਿ ਮੰਗਲਵਾਰ ਨੂੰ ਮੀਂਹ ਨਹੀਂ ਪਿਆ। ਸੈਨਾ ਅਤੇ ਐਨਡੀਆਰਐਫ ਦੇ ਦਲ ਲਗਾਤਾਰ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੇ ਹੋਏ ਹਨ। ਏਐਨਆਈ ਫੋਟੋ

PreviousNext

 

ਪਿਛਲੇ ਕਈ ਦਿਨਾਂ ਤੋਂ ਦੋਵੇਂ ਸੂਬਿਆਂ ਵਿੱਚ ਭਾਰੀ ਮੀਂਹ ਕਾਰਨ ਫਸਲਾਂ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਵਿੱਚ ਮੀਂਹ ਨਾਲ ਕਰੀਬ 1700 ਕਰੋੜ ਰੁਪਏ ਦਾ ਨੁਕਸਾਨ ਦਾ ਅੰਦਾਜਾ ਲਾਇਆ ਹੈ। ਏਐਨਆਈ ਫੋਟੋ

 

 

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਸੂਬਾ ਪ੍ਰਸ਼ਾਸਨ ਹਰ ਸੰਭਾਵਿਤ ਮੁਸ਼ਕਲ ਦਾ ਸਾਹਮਣਾ ਕਰਨ ਲਈ ਤਿਆਹ ਹੈ ਅਤੇ ਉਹ ਕਿਸੇ ਵੀ ਕੀਮਤ ਉੱਤੇ ਲੋਕਾਂ ਦੀ ਜਾਨ ਦੀ ਸੁਰੱਖਿਆ ਕਰੇਗਾ।

 

 

 

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪ੍ਰਭਾਵਿਤ ਜਿਲ੍ਹਿਆਂ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਸਥਿਤੀ ਨਾਲ ਨਿਪਟਣ ਲਈ ਜ਼ਰੂਰੀ ਇੰਤਜਾਮ ਕਰਨ ਦਾ ਨਿਰਦੇਸ਼ ਦਿੱਤਾ ਹੈ। ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਲੋਕਾਂ ਨੂੰ ਕੱਢ ਕੇ ਸੁਰੱਖਿਅਤ ਪਹੁੰਚਾਉਣ ਦਾ ਵੀ ਹੁਕਮ ਦਿੱਤਾ ਗਿਆ ਹੈ। ਪੀਟੀਆਈ

 

 

ਅਧਿਕਾਰੀਆਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਦੋਵੇਂ ਸੂਬਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ।

 

 

 

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਮੋਹਾਲੀ ਵਿੱਚ ਪੱਤਰਕਾਰਾਂ ਨੂੰ ਕਿਹਾ ਕਿ ਸੂਬਾ ਪ੍ਰਸ਼ਾਸਨ ਹਰ ਸੰਭਾਵਿਤ ਮੁਸ਼ਕਲ ਦਾ ਸਾਹਮਣਾ ਕਰਨ ਲਈ ਤਿਆਹ ਹੈ ਅਤੇ ਉਹ ਕਿਸੇ ਵੀ ਕੀਮਤ ਉੱਤੇ ਲੋਕਾਂ ਦੀ ਜਾਨ ਦੀ ਸੁਰੱਖਿਆ ਕਰੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Flood havoc in punjab and haryana