ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਹੜ੍ਹਾਂ ਦੀ ਮਾਰ ਹੇਠ 125 ਪਸ਼ੂ ਤੇ 8000 ਮੁਰਗੀਆਂ ਹਲਾਕ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਰਾਕ ਤੇ ਸਿਵਲ ਸਪਲਾਈਜ਼ ਦੇ ਪ੍ਰਮੁੱਖ ਸਕੱਤਰ ਨੂੰ ਹੜ੍ਹਾਂ ਦੀ ਲਪੇਟ ਵਿੱਚ ਆਏ ਪਰਿਵਾਰਾਂ ਨੂੰ ਰਾਸ਼ਨ ਤੇ ਪੀਣ ਵਾਲੇ ਪਾਣੀ ਦੀ ਢੁਕਵੀਂ ਸਪਲਾਈ ਯਕੀਨੀ ਬਣਾਉਣ ਲਈ ਆਖਿਆ

 

ਇਸੇ ਦੌਰਾਨ ਮੁੱਖ ਮੰਤਰੀ ਨੂੰ ਜਾਣਕਾਰੀ ਦਿੱਤੀ ਗਈ ਪਸ਼ੂ ਪਾਲਣ ਵਿਭਾਗ ਵੱਲੋਂ ਹੜ੍ਹਾਂ ਦੀ ਲਪੇਟ ਵਿੱਚ ਆਏ ਇਲਾਕਿਆਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਸੂਬੇ ਦੇ 9 ਜ਼ਿਲਿਆਂ ਦੇ ਹੜ੍ਹ ਪ੍ਰਭਾਵਿਤ 225 ਪਿੰਡਾਂ ਵਿੱਚ 61,000 ਪਿੰਡਾਂ ਦੀ ਦੇਖਭਾਲ ਲਈ 148 ਵਿਸ਼ੇਸ਼ ਵੈਟਰਨਰੀ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਜਲੰਧਰ, ਮੋਗਾ, ਲੁਧਿਆਣਾ, ਫਿਰੋਜ਼ਪੁਰ, ਐਸ.ਬੀ.ਐ ਨਗਰ, ਰੋਪੜ, ਫਾਜ਼ਿਲਕਾ, ਤਰਨ ਤਾਰਨ ਅਤੇ ਕਪੂਰਥਲਾ ਜ਼ਿਲਿਆਂ ਦੇ ਪਿੰਡਾਂ ਵਿੱਚ ਹੜ੍ਹਾਂ ਦੇ ਪਾਣੀ ਨਾਲ ਘਿਰੇ ਪਸ਼ੂਆਂ ਦੀਆਂ ਦਵਾਈਆਂ ਅਤੇ ਟੀਕਾਕਰਨ ਲਈ ਵਿਸ਼ੇਸ਼ ਵੈਟਰਨਰੀ ਟੀਮਾਂ 24 ਘੰਟੇ ਕੰਮ ਕਰ ਰਹੀਆਂ ਹਨ


ਪਸ਼ੂ ਪਾਲਣ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਲਗਭਗ 1800 ਕੁਇੰਟਲ ਫੀਡ, 50 ਟਰਾਲੀਆਂ ਤੂੜੀ ਅਤੇ ਹਰਾ ਚਾਰਾ ਵੰਡਿਆ ਜਾ ਚੁੱਕਾ ਹੈ


ਰਿਪੋਰਟਾਂ ਮੁਤਾਬਕ 125 ਵੱਡੇ ਪਸ਼ੂਆਂ (ਗਾਂਵਾਂ/ਮੱਝਾਂ ਤੇ ਹੋਰ) ਅਤੇ 8000 ਮੁਰਗੀਆਂ ਦੀ ਮੌਤ ਹੋਈ ਹੈ ਪਸ਼ੂ ਪਾਲਣ ਵਿਭਾਗ ਨੇ ਮਰੇ ਹੋਏ ਪਸ਼ੂ ਧਨ ਲਈ ਪਸ਼ੂ ਪਾਲਕਾਂ ਨੂੰ ਮੁਆਵਜ਼ਾ ਦੇਣ ਲਈ 91 ਲੱਖ ਰੁਪਏ ਸਮੇਤ ਲੋੜੀਂਦੀਆਂ ਦਵਾਈਆਂ, ਚਾਰਾ ਅਤੇ ਫੀਡ ਮੁਹੱਈਆ ਕਰਵਾਉਣ ਲਈ 22.11 ਕਰੋੜ ਦੀ ਵਿੱਤੀ ਸਹਾਇਤਾ ਮੰਗੀ ਹੈ ਵੈਟਰਨਰੀ ਟੀਮਾਂ ਵੱਲੋਂ ਪਸ਼ੂਆਂ ਦੀ ਦੇਖਭਾਲ ਤੋਂ ਇਲਾਵਾ ਲੋੜੀਂਦੀਆਂ ਦਵਾਈਆਂ ਅਤੇ ਟੀਕਾਕਰਨ ਕੀਤਾ ਜਾ ਰਿਹਾ ਹੈ

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ’ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Floods kill 125 animals 8000 chickens in Punjab