ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਨਤਾਰ ਬਰਾੜ ਬਹਿਬਲ ਕਲਾਂ ਕਾਂਡ 'ਚ ਮੁਲਜ਼ਮ ਵਜੋਂ ਨਾਮਜ਼ਦ

SIT ਨੇ ਮਨਤਾਰ ਬਰਾੜ ਨੂੰ ਗ੍ਰਿਫਤਾਰ ਕਰਨ ਲਈ ਅਦਾਲਤ ਤੋਂ ਮੰਗੀ ਆਗਿਆ

ਕੋਟਕਪੂਰਾ ਵਿਚ ਵਾਪਰੇ ਗੋਲੀਕਾਂਡ ਮਾਮਲੇ ਵਿਚ ਜਾਂਚ ਕਰ ਰਹੇ ਐਸਆਈਟੀ ਨੇ  ਸਾਬਕਾ ਅਕਾਲੀ ਵਿਧਾਇਕ ਮਨਤਾਰ ਬਰਾੜ ਨੂੰ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਸ਼ਾਮਲ ਕੀਤਾ ਹੈ।

 

ਫਰੀਦਕੋਟ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿਚ ਮਨਤਾਰ ਬਰਾੜ ਵੱਲੋਂ ਪਾਈ ਪਟੀਸ਼ਨ ਉਤੇ ਐਸਆਈਟੀ ਨੇ ਲਿਖਤੀ ਦਿੱਤਾ ਕਿ  ਮਨਤਾਰ ਬਰਾੜ ਉਤੇ ਕੋਟਕਪੂਰਾ ਗੋਲੀਕਾਂਡ ਸਬੰਧੀ ਦੋਸ਼ ਲੱਗੇ ਹਨ ਇਸ ਲਈ ਇਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਆਗਿਆ ਦੇਣ ਸਬੰਧੀ ਮੰਗ ਕੀਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Akali MLA Mantar Brar is arrayed as accused in Kotkapura Firing case