ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐਸਜੀਪੀਸੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ ਟਕਸਾਲੀਆਂ ’ਚ ਸ਼ਾਮਲ

ਆਉਂਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਚ ਰੋਜ਼ਾਨਾ ਹੀ ਨਵੇਂ ਤੋਂ ਨਵੇਂ ਫੇਰਬਦਲ ਹੁੰਦੇ ਜਾ ਰਹੇ ਹਨ। ਕੌਣ ਕਿਸ ਪਾਰਟੀ ਦਾ ਸਾਥ ਛੱਡ ਦੇਵੇ ਜਾਂ ਕਿਹੜੇ ਦਲ ਦਾ ਪੱਲਾ ਕੌਣ ਫੜ ਲਵੇ, ਇਹ ਕੋਈ ਨਹੀਂ ਜਾਣਦਾ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਤਾਜ਼ਾ ਜਾਣਕਾਰੀ ਮੁਤਾਬਕ ਪੰਜਾਬ ਦੇ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਆਪਣੀ ਨਵੀਂ ਪਾਰਟੀ ਬਣਾ ਕੇ ਨਵੇਕਲੀ ਪਛਾਣ ਬਣਾਉਣ ਚ ਡਟੇ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਅੱਜ ਬੁੱਧਵਾਰ ਨੂੰ ਇੱਕ ਹੋਰ ਹਮਾਇਤੀ ਦਾ ਸਾਥ ਮਿਲ ਗਿਆ।

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਅੱਜ ਸਵੇਰ ਪ੍ਰੈਸ ਕਾਨਫ਼ਰੰਸ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਦੀ ਹਾਜ਼ਰੀ ਚ ਐਸਜੀਪੀਸੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ ਨੇ ਟਕਸਾਲੀਆਂ ਦਾ ਪੱਲਾ ਫੜ ਲਿਆ।

 

ਇਸ ਮੌਕੇ ਬ੍ਰਹਮਪੁਰਾ ਨੇ ਸੰਬੋਧਨ ਕਰਦਿਆਂ ਐਸਜੀਪੀਸੀ ਦੇ ਸਾਬਕਾ ਮੈਂਬਰ ਗੁਰਪ੍ਰਤਾਪ ਸਿੰਘ ਰਿਆੜ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਚ ਸ਼ਾਮਲ ਹੋਣ ਲਈ ਧੰਨਵਾਦ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਪਾਰਟੀ ਨੂੰ ਹੋਰ ਤਾਕਤ ਮਿਲੇਗੀ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

 

ਵਾਧੂ ਜਾਣਕਾਰੀ ਲਈ ੳੁਡੀਕ ਕਰੋ

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former SGPC member Gurpartap Singh Riyad is included in the Taksalis