ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ

ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ

ਮੁਕਤਸਰ ਦੇ ਪਿੰਡ ਵੜਿੰਗ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਚਾਰ ਨੌਜਵਾਨਾਂ ਦੀ ਮੌਤ ਹੋ ਗਈ।  ਹਾਦਸਾ ਉਸ ਸਮੇਂ ਵਾਪਰਿਆ ਜਦੋਂ ਨੌਜਵਾਨ ਮੋਟਰਸਾਈਕਲ ਉਤੇ ਸਵਾਰ ਹੋ ਕੇ ਮੁਕਤਸਰ ਵੱਲ ਜਾ ਰਹੇ ਸਨ। ਮੁਕਤਸਰ ਸਾਹਿਬ ਤੋਂ ਕੋਟਕਪੂਰਾ ਵੱਲ ਜਾ ਰਹੀ ਬੱਸ ਹੇਠਾਂ ਆ ਗਏ।


 

ਮੋਟਰਸਾਈਕਲ ਸਵਾਰ ਜਦੋਂ ਟਰੱਕ ਨੂੰ ਓਵਰਟੇਕ ਕਰ ਰਹੇ ਸਨ ਤਾਂ ਬੱਸ ਹੇਠਾਂ ਆ ਗਏ।  ਮੌਕੇ ਉਤੇ ਹੀ ਨੌਜਵਾਨਾਂ ਦੀ ਮੌਤ ਹੋ ਗਈ।  ਹਾਦਸੇ ਦਾ ਪਤਾ ਚਲਦਿਆਂ ਹੀ ਮੌਕੇ ਪੁਲਿਸ ਮੌਕੇ ਉਤੇ ਪਹੁੰਚ ਗਈ।

 

ਦੂਜੇ ਪਾਸੇ ਨੌਜਵਾਨਾਂ ਦੇ ਪਰਿਵਾਰ ਨੇ ਸੜਕ ਉਤੇ ਜਾਮ ਲਗਾ ਦਿੱਤਾ। ਪ੍ਰਦਰਸ਼ਨਕਾਰੀਆਂ ਮੰਗ ਕਰ ਰਹੇ ਸਨ ਕਿ ਬੱਸ ਚਾਲਕ ਉਤੇ ਕੇਸ ਦਰਜ ਕੀਤਾ ਜਾਵੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Four youths die in road accident