ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਸ਼ੀਅਨ ਖੇਡਾਂ ’ਚ ਗੋਲਡ ਮੈਡਲ ਜਿੱਤਣ ਵਾਲੇ ਸ. ਹਾਕਮ ਸਿੰਘ ਦਾ ਦਿਹਾਂਤ

ਏਸ਼ੀਅਨ ਖੇਡਾਂ ’ਚ ਗੋਲਡ ਮੈਡਲ ਜਿੱਤਣ ਵਾਲੇ ਅਥਲੀਟ ਅਤੇ ਧਿਆਨ ਚੰਦ ਪੁਰਸਕਾਰ ਜੇਤੂ ਸ. ਹਾਕਮ ਸਿੰਘ ਦਾ ਅੱਜ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦਾ ਅੱਜ ਸਵੇਰੇ ਸੰਗਰੂਰ ਦੇ ਇਕ ਹਸਪਤਾਲ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ ਅੱਜ ਮਿਤੀ 14 ਅਗਸਤ 2018 ਨੂੰ ਬਾਅਦ ਦੁਪਹਿਰ 3 ਵਜੇ ਉਨ੍ਹਾਂ ਦੇ ਪਿੰਡ ਭੱਠਲਾਂ ਜ਼ਿਲ੍ਹਾ ਬਰਨਾਲਾ ਵਿਖੇ ਕੀਤਾ ਜਾਵੇਗਾ। ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਅਤੇ ਐਸ.ਐਸ.ਪੀ. ਹਰਜੀਤ ਸਿੰਘ ਵੀ ਸਸਕਾਰ ਦੀ ਰਸਮ ’ਚ ਸ਼ਾਮਲ ਹੋਣਗੇ। 

 

 

 
 
 
 
 
 
 
 
 
 
 
 
 
 
 
 
 
 
 
 
 
 
  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gold medal winner in Asian Games HAKAM SINGH DEATH