ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗਣਤੰਤਰ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ `ਚ ਹੋਵੇਗਾ

ਗਣਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ `ਚ ਹੋਵੇਗਾ

ਪੰਜਾਬ ਦੇ ਰਾਜਪਾਲ ਵੀ ਪੀ ਬਦਨੌਰ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ `ਤੇ ਹੁਣ ਜਿਲ੍ਹਾ ਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ `ਚ ਝੰਡਾ ਲਹਿਰਾਉਣਗੇ।


ਇਸ ਸਬੰਧੀ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ `ਚ ਸੋਧ ਕੀਤੀ ਹੈ। ਉਨ੍ਹਾਂ ਦੱਸਿਆ ਕਿ ਵੀ ਪੀ ਬਦਨੌਰ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ `ਤੇ ਹੁਣ ਜਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੀ ਥਾਂ ਹੁਣ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਦੀ ਥਾਂ ਹੁਣ ਐਸ ਏ ਐਸ ਨਗਰ ਵਿਖੇ ਝੰਡਾ ਲਹਿਰਾਉਣਗੇ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:GOVERNOR TO HOIST NATIONAL FLAG NOW IN HOSHIARPUR