ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਏਡੀਜੀਪੀ ਅਰਪਿਤ ਸ਼ੁਕਲਾ ਦੇ ਗੰਨਮੈਨ ਦੀ ਗੋਲੀ ਲੱਗਣ ਨਾਲ ਮੌਤ

ਏਡੀਜੀਪੀ ਅਰਪਿਤ ਸ਼ੁਕਲਾ ਦੇ ਗਨਮੈਨ ਨੇ ਆਪਣੇ ਆਪ ਨੂੰ ਮਾਰੀ ਗੋਲੀ

ਪੰਜਾਬ ਦੇ ਏਡੀਜੀਪੀ ਅਰਪਿਤ ਸ਼ੁਕਲਾ ਦੇ ਗੰਨਮੈਨ ਦੀ ਅੱਜ ਅਚਾਨਕ ਗੋਲੀ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਗੰਨਮੈਨ ਦੀ ਪਹਿਚਾਣ ਜੇਤਿੰਦਰ ਸਿੰਘ ਵਜੋਂ ਹੋਈ ਹੈ।  ਮਿਲੀ ਜਾਣਕਾਰੀ ਅਨੁਸਾਰ ਏਡੀਜੀਪੀ ਦਾ ਗੰਨਮੈਨ ਖਰੜ ਦੇ ਗੁਲਮੋਹਰ ਕੰਪਲੈਕਸ ਵਿਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ।

 

ਪੁਲਿਸ ਨੇ ਮੌਕੇ ਉਤੇ ਪਹੁੰਚਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਕਿਹਾ ਕਿ ਜੇਤਿੰਦਰ ਸਿੰਘ ਜਦੋਂ ਆਪਣੀ ਸਰਵਿਸ ਵਾਲੇ ਹਥਿਆਰ ਨੂੰ ਸਾਫ ਕਰ ਰਿਹਾ ਸੀ, ਤਾਂ ਅਚਾਨਕ ਗੋਲੀ ਚਲ ਗਈ। ਜਿਸ ਨਾਲ ਜੇਤਿੰਦਰ ਸਿੰਘ ਦੀ ਮੌਤ ਹੋ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Gunman of ADGP Arpit Gupta shot himself in Gulmohar Complex in Kharar