ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜਪਾਲ ਨੇ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਦੇ ਹੁਕਮਾਂ 'ਤੇ ਕੀਤੇ ਦਸਤਖ਼ਤ

1 / 2ਰਾਜਪਾਲ ਨੇ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਦੇ ਹੁਕਮਾਂ 'ਤੇ ਕੀਤੇ ਦਸਤਖ਼ਤ

2 / 2ਰਾਜਪਾਲ ਨੇ ਮਨਜੀਤ ਧਨੇਰ ਦੀ ਸਜ਼ਾ ਮੁਆਫ਼ੀ ਦੇ ਹੁਕਮਾਂ 'ਤੇ ਕੀਤੇ ਦਸਤਖ਼ਤ

PreviousNext

ਜੇਲ੍ਹ ਵਿਭਾਗ ਨੇ ਪੱਤਰ ਕੀਤਾ ਜਾਰੀਪੰਜਾਬ ਦੇ ਰਾਜਪਾਲ ਸ੍ਰੀ ਵੀਪੀ ਸਿੰਘ ਬਦਨੌਰ ਵੱਲੋਂ ਮਨਜੀਤ ਸਿੰਘ ਧਨੇਰ ਜੋ 2001 ਵਿੱਚ ਬਰਨਾਲਾ ਕਤਲ ਕੇਸ ਵਿੱਚ ਉਮਰ ਕੈਦ ਭੁਗਤ ਰਹੇ ਸਨ, ਦੀ ਮੁਆਫ਼ੀ ਦੇ ਹੁਕਮਾਂ ਉਤੇ ਦਸਤਖ਼ਤ ਕਰ ਦਿੱਤੇ ਗਏ ਹਨ।

 

ਵੀਰਵਾਰ ਨੂੰ ਇੱਥੇ ਜਾਰੀ ਪ੍ਰੈੱਸ ਬਿਆਨ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਰਾਜਪਾਲ ਵੱਲੋਂ ਮਨਜੀਤ ਸਿੰਘ ਧਨੇਰ ਜਿਸ ਦੀ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਸੁਪਰੀਮ ਕੋਰਟ ਵਿੱਚ ਪਾਈ ਅਪੀਲ ਇਸ ਸਾਲ ਸਤੰਬਰ ਮਹੀਨੇ ਰੱਦ ਹੋ ਗਈ ਸੀ, ਦੀ ਮੁਆਫ਼ੀ ਦੇ ਕੀਤੇ ਹੁਕਮ ਅੱਜ ਮਿਲ ਗਏ।

 


ਸ ਰੰਧਾਵਾ ਨੇ ਅੱਗੇ ਦੱਸਿਆ ਕਿ ਰਾਜਪਾਲ ਵੱਲੋਂ ਜਾਰੀ ਹੁਕਮਾਂ ਨੂੰ ਲਾਗੂ ਕਰਨ ਲਈ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ ਆਰ ਵੈਂਕਟਾ ਰਤਨਾਂ ਵੱਲੋਂ ਬਾਕਾਇਦਾ ਪੱਤਰ ਵੀ ਜਾਰੀ ਕਰ ਦਿੱਤਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:guv has signed pardon orders of manjit singh dhaner discloses sukhjinder randhawa