ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸੀ ਆਗੂ ਦੀ ਪਤਨੀ ਹਰਬੰਸ ਕੌਰ ਦੁਲੋਂ ਆਮ ਆਦਮੀ ਪਾਰਟੀ ’ਚ ਸ਼ਾਮਲ

ਫ਼ੋਟੋ: ਪਰਦੀਪ ਪੰਡਿਤ

 

ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੁਲੋਂ ਦੀ ਪਤਨੀ ਹਰਬੰਸ ਕੌਰ ਅੱਜ ਮੰਗਲਵਾਰ ਨੂੰ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ' ਸ਼ਾਮਲ ਹੋ ਗਏ ਹਨ

 

 

 

ਹਰਬੰਸ ਕੌਰ ਨੇ ਆਮ ਆਦਮੀ ਪਾਰਟੀ ਦੇ ਚੋਣ ਇੰਚਾਰਜ ਅਮਨ ਅਰੋੜਾ ਦੀ ਮੌਜੂਦਗੀ ' 'ਆਪ' ' ਸ਼ਾਮਲ ਹੋਏ ਹਨ ਤੇ ਉਹ ਹੁਣ ਆਮ ਆਦਮੀ ਪਾਰਟੀ ਵਲੋਂ ਲੋਕ ਸਭਾ ਮੈਂਬਰ ਬਣਨ ਲਈ ਫ਼ਤਿਹਗੜ੍ਹ ਸਾਹਿਬ ਸੀਟ ਤੋਂ ਆਪਣੀ ਕਿਸਮਤ ਅਜ਼ਮਾਉਣਗੇ

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harbans Kaur joins the Aam Aadmi Party