ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

1 / 3

2 / 3ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

3 / 3ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਨੇੜੇ ਦੁਕਾਨਾਂ ਨੂੰ ਲੱਗੀ ਭਿਆਨਕ ਅੱਗ

PreviousNext

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਆਨੰਦਪੁਰ ਸਾਹਿਬ) ਨੇੜੇ ਬਣੀਆਂ 57 ਦੇ ਕਰੀਬ ਦੁਕਾਨਾਂ ਨੂੰ ਅੱਜ ਸਵੇਰੇ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਮਿਲਿਆ ਹੈ। ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।

 

 

ਜਾਣਕਾਰੀ ਅਨੁਸਾਰ ਅੱਗ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਲੱਗੀ ਦੱਸੀ ਜਾ ਰਹੀ ਹੈ, ਅੱਗ ਲੱਗਣ ਨਾਲ ਦੁਕਾਨ ਵਿੱਚ ਪਿਆ ਘਰੇਲੂ ਗੈਸ ਸਿਲੰਡਰ ਫਟ ਗਿਆ।  ਧਮਾਕੇ ਕਾਰਨ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ ਤੇ ਮਾਰਕੀਟ ਦੀਆਂ 35 ਦੇ ਕਰੀਬ ਦੁਕਾਨਾਂ ਅੱਗ ਦੀ ਲਪੇਟ ਆ ਗਈਆਂ।

 

 

ਅੱਗ ਦੀਆਂ ਲਪਟਾਂ ਬਹੁਤ ਤੇਜ਼ ਸਨ ਜਿਸ ਕਾਰਨ ਸਾਰੀਆਂ ਦੁਕਾਨਾਂ ਸੜ ਕੇ ਸੁਆਹ ਹੋ ਗਈਆਂ। ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਪਰ ਜਦੋਂ ਤੱਕ ਕਾਬੂ ਪਾਇਆ ਗਿਆ ਉਦੋਂ ਤੱਕ ਦੁਕਾਨਾਂ ਸੜ ਕੇ ਸੁਆਹ ਹੋ ਚੁੱਕੀਆਂ ਸਨ।   

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Heavy fire on shops near Gurdwara Sri Kesgarh Sahib